ਲੂਕਾ ਦੀ ਇੰਜੀਲ 1:36 - Punjabi Standard Bible36 ਵੇਖ, ਤੇਰੀ ਰਿਸ਼ਤੇਦਾਰ ਇਲੀਸਬਤ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਅਤੇ ਜਿਹੜੀ ਬਾਂਝ ਕਹਾਉਂਦੀ ਸੀ ਉਸ ਦਾ ਇਹ ਛੇਵਾਂ ਮਹੀਨਾ ਹੈ, Sien die hoofstukਪਵਿੱਤਰ ਬਾਈਬਲ O.V. Bible (BSI)36 ਅਰ ਵੇਖ ਤੇਰੀ ਸਾਕ ਇਲੀਸਬਤ ਉਹ ਨੂੰ ਬੁਢੇਪੇ ਵਿੱਚ ਪੁੱਤ੍ਰ ਹੋਣ ਵਾਲਾ ਹੈ ਅਤੇ ਜਿਹੜੀ ਬਾਂਝ ਕਹਾਂਉਦੀ ਸੀ ਉਹ ਦਾ ਛੇਵਾਂ ਮਹੀਨਾਂ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)36 ਦੇਖ, ਤੇਰੀ ਰਿਸ਼ਤੇਦਾਰ ਇਲੀਸਬਤ ਜਿਹੜੀ ਬਾਂਝ ਸੀ, ਆਪਣੇ ਬੁਢਾਪੇ ਵਿੱਚ ਗਰਭਵਤੀ ਹੈ । ਇਹ ਉਸ ਦਾ ਛੇਵਾਂ ਮਹੀਨਾ ਹੈ । ਉਹ ਵੀ ਇੱਕ ਪੁੱਤਰ ਨੂੰ ਜਨਮ ਦੇਵੇਗੀ । Sien die hoofstukਪੰਜਾਬੀ ਮੌਜੂਦਾ ਤਰਜਮਾ36 ਅਤੇ ਇਹ ਵੀ ਸੁਣ ਤੇਰੀ ਰਿਸ਼ਤੇਦਾਰ ਏਲਿਜਾਬੇਥ, ਜੋ ਬਾਂਝ ਕਹੋਂਦੀ ਸੀ ਅਤੇ ਆਪਣੇ ਬੁੱਢੇਪੇ ਵਿੱਚ ਹੈ ਉਹ ਛੇ ਮਹੀਨਿਆਂ ਦੀ ਗਰਭਵਤੀ ਹੈ। Sien die hoofstukਪਵਿੱਤਰ ਬਾਈਬਲ36 ਅਤੇ ਸੁਣ, ਤੇਰੀ ਰਿਸ਼ਤੇਦਾਰ ਇਲੀਸਬਤ ਵੀ ਗਰਭਵਤੀ ਹੈ। ਭਾਵੇਂ ਉਹ ਬੜੀ ਬੁੱਢੀ ਹੈ ਪਰ ਉਸ ਨੂੰ ਬੱਚਾ ਹੋਣ ਵਾਲਾ ਹੈ। ਉਹ ਔਰਤ, ਜਿਸ ਨੂੰ ਲੋਕ ਬਾਂਝ ਆਖਦੇ ਸਨ, ਇਸ ਨੂੰ ਗਰਭਵਤੀ ਹੋਈ ਨੂੰ ਛੇ ਮਹੀਨੇ ਹੋ ਗਏ ਹਨ! Sien die hoofstuk |