Aanlyn Bybel

- Advertensies -




ਲੂਕਾ ਦੀ ਇੰਜੀਲ 1:4 - Punjabi Standard Bible

4 ਤਾਂਕਿ ਜਿਹੜੀਆਂ ਗੱਲਾਂ ਤੈਨੂੰ ਸਿਖਾਈਆਂ ਗਈਆਂ, ਤੂੰ ਉਨ੍ਹਾਂ ਦੀ ਸਚਾਈ ਨੂੰ ਜਾਣ ਲਵੇਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਤਾਂ ਜੋ ਤੂੰ ਉਨ੍ਹਾਂ ਗੱਲਾਂ ਦੀ ਹਕੀਕਤ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੈਂ ਸਿੱਖਿਆ ਪਾਈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਕਿ ਤੂੰ ਉਨ੍ਹਾਂ ਗੱਲਾਂ ਦੀ ਸਚਿਆਈ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੂੰ ਸਿੱਖਿਆ ਪਾਈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਕਿ ਉਹਨਾਂ ਸਾਰੀਆਂ ਗੱਲਾਂ ਬਾਰੇ ਜਿਹਨਾਂ ਤੋਂ ਤੂੰ ਪਹਿਲਾਂ ਹੀ ਜਾਣੂ ਹੈਂ, ਠੀਕ ਠੀਕ ਜਾਣਕਾਰੀ ਪ੍ਰਾਪਤ ਕਰੇਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਤਾਂ ਕਿ ਜੋ ਸਿੱਖਿਆਵਾਂ ਤੁਹਾਨੂੰ ਦਿੱਤੀਆਂ ਗਈਆਂ ਹਨ, ਤੁਸੀਂ ਉਸਦੀ ਦੀ ਪੂਰੀ ਸੱਚਾਈ ਨੂੰ ਜਾਣ ਸਕੋਂ।

Sien die hoofstuk Kopieer

ਪਵਿੱਤਰ ਬਾਈਬਲ

4 ਤਾਂ ਜੋ ਤੁਸੀਂ ਜਾਣ ਸੱਕੋਂ ਕਿ ਤੁਹਾਨੂੰ ਜੋ ਕੁਝ ਵੀ ਸਿੱਖਾਇਆ ਗਿਆ ਹੈ ਉਹ ਸਭ ਸੱਚ ਹੈ।

Sien die hoofstuk Kopieer




ਲੂਕਾ ਦੀ ਇੰਜੀਲ 1:4

Volg ons:

Advertensies


Advertensies