ਲੂਕਾ ਦੀ ਇੰਜੀਲ 1:40 - Punjabi Standard Bible40 ਅਤੇ ਜ਼ਕਰਯਾਹ ਦੇ ਘਰ ਜਾ ਕੇ ਇਲੀਸਬਤ ਨੂੰ ਸਲਾਮ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)40 ਅਰ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਪਰਨਾਮ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ। Sien die hoofstukਪਵਿੱਤਰ ਬਾਈਬਲ (Revised Common Language North American Edition)40 ਉਹ ਜ਼ਕਰਯਾਹ ਪੁਰੋਹਿਤ ਦੇ ਘਰ ਗਈ ਅਤੇ ਇਲੀਸਬਤ ਨੂੰ ਨਮਸਕਾਰ ਕੀਤਾ । Sien die hoofstukਪੰਜਾਬੀ ਮੌਜੂਦਾ ਤਰਜਮਾ40 ਉੱਥੇ ਉਸ ਨੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਏਲਿਜਾਬੇਥ ਨੂੰ ਵਧਾਈ ਦਿੱਤੀ। Sien die hoofstukਪਵਿੱਤਰ ਬਾਈਬਲ40 ਫ਼ਿਰ ਉਹ ਜ਼ਕਰਯਾਹ ਦੇ ਘਰ ਜਾ ਵੜੀ ਅਤੇ ਇਲੀਸਬਤ ਨੂੰ ਸਲਾਮ ਕੀਤਾ। Sien die hoofstuk |