Aanlyn Bybel

- Advertensies -




ਲੂਕਾ ਦੀ ਇੰਜੀਲ 1:41 - Punjabi Standard Bible

41 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਇਲੀਸਬਤ ਨੇ ਮਰਿਯਮ ਦਾ ਸਲਾਮ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

41 ਤਾਂ ਐਉਂ ਹੋਇਆ ਕਿ ਜਾਂ ਇਲੀਸਬਤ ਨੇ ਮਰਿਯਮ ਦਾ ਪਰਨਾਮ ਸੁਣਿਆ ਤਾਂ ਬੱਚਾ ਉਹ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤ੍ਰ ਆਤਮਾ ਨਾਲ ਭਰ ਗਈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

41 ਜਿਵੇਂ ਹੀ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ, ਉਸ ਦੀ ਕੁੱਖ ਵਿੱਚ ਬੱਚਾ ਉੱਛਲ ਪਿਆ । ਉਸੇ ਸਮੇਂ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

41 ਜਿਵੇਂ ਹੀ ਏਲਿਜਾਬੇਥ ਨੇ ਮਰਿਯਮ ਦੀ ਵਧਾਈ ਬਾਰੇ ਸੁਣਿਆ, ਤਾਂ ਬੱਚਾ ਏਲਿਜਾਬੇਥ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਈ।

Sien die hoofstuk Kopieer

ਪਵਿੱਤਰ ਬਾਈਬਲ

41 ਜਦੋਂ ਇਲੀਸਬਤ ਨੇ ਮਰਿਯਮ ਦੀਆਂ ਸ਼ੁਭਕਾਮਨਾਵਾਂ ਸੁਣੀਆਂ ਤਾਂ ਉਸਦੀ ਕੁੱਖ ਵਿੱਚ ਬੱਚਾ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਈ।

Sien die hoofstuk Kopieer




ਲੂਕਾ ਦੀ ਇੰਜੀਲ 1:41

Volg ons:

Advertensies


Advertensies