Aanlyn Bybel

- Advertensies -




ਲੂਕਾ ਦੀ ਇੰਜੀਲ 1:44 - Punjabi Standard Bible

44 ਵੇਖ, ਜਿਵੇਂ ਹੀ ਤੇਰੇ ਸਲਾਮ ਦੀ ਅਵਾਜ਼ ਮੇਰੇ ਕੰਨਾਂ ਵਿੱਚ ਪਈ, ਬੱਚਾ ਖੁਸ਼ੀ ਨਾਲ ਮੇਰੀ ਕੁੱਖ ਵਿੱਚ ਉੱਛਲ ਪਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

44 ਵੇਖ, ਤੇਰੇ ਪਰਨਾਮ ਦੀ ਅਵਾਜ਼ ਪੈਂਦੇ ਹੀ ਬੱਚਾ ਮੇਰੀ ਕੁੱਖ ਵਿੱਚ ਖੁਸ਼ੀ ਦੇ ਮਾਰੇ ਉੱਛਲ ਪਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

44 ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

44 ਦੇਖ, ਜਿਵੇਂ ਹੀ ਤੇਰੇ ਨਮਸਕਾਰ ਦੀ ਆਵਾਜ਼ ਮੇਰੇ ਕੰਨਾਂ ਵਿੱਚ ਪਈ, ਬੱਚਾ ਖ਼ੁਸ਼ੀ ਦੇ ਨਾਲ ਮੇਰੀ ਕੁੱਖ ਵਿੱਚ ਉੱਛਲ ਪਿਆ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

44 ਵੇਖ, ਜਿਵੇਂ ਹੀ ਤੇਰੀ ਵਧਾਈ ਦੀ ਆਵਾਜ਼ ਮੇਰੇ ਕੰਨਾਂ ਵਿੱਚ ਪਈ, ਖੁਸ਼ੀ ਵਿੱਚ ਬੱਚਾ ਮੇਰੀ ਕੁੱਖ ਵਿੱਚ ਉੱਛਲ ਪਿਆ।

Sien die hoofstuk Kopieer

ਪਵਿੱਤਰ ਬਾਈਬਲ

44 ਮੈਂ ਕਿੰਨੀ ਖੁਸ਼ਨਸੀਬ ਹਾਂ। ਜਦੋਂ ਮੈਂ ਤੇਰੀ ਅਵਾਜ਼ ਸੁਣੀ ਤਾਂ ਮੇਰੀ ਕੁੱਖ ਅੰਦਰਲਾ ਬੱਚਾ ਖੁਸ਼ੀ ਨਾਲ ਉੱਛਲ ਪਿਆ।

Sien die hoofstuk Kopieer




ਲੂਕਾ ਦੀ ਇੰਜੀਲ 1:44

Volg ons:

Advertensies


Advertensies