ਲੂਕਾ ਦੀ ਇੰਜੀਲ 1:48 - Punjabi Standard Bible48 ਕਿਉਂਕਿ ਉਸ ਨੇ ਆਪਣੀ ਦਾਸੀ ਦੀ ਨਿਮਾਣੀ ਦਸ਼ਾ 'ਤੇ ਨਿਗਾਹ ਕੀਤੀ। ਵੇਖੋ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਕਹਿਣਗੀਆਂ, Sien die hoofstukਪਵਿੱਤਰ ਬਾਈਬਲ O.V. Bible (BSI)48 ਕਿਉਂ ਜੋ ਉਹ ਨੇ ਆਪਣੀ ਬਾਂਦੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ। ਵੇਖੋ ਤਾਂ, ਏਦੋਂ ਅੱਗੇ ਸਾਰੀਆਂ ਪੀਹੜੀਆਂ ਮੈਂਨੂੰ ਧੰਨ ਆਖਣਗੀਆਂ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ48 ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, Sien die hoofstukਪਵਿੱਤਰ ਬਾਈਬਲ (Revised Common Language North American Edition)48 ਕਿਉਂਕਿ ਉਹਨਾਂ ਨੇ ਆਪਣੀ ਸੇਵਕ ਦੀ ਨਿਮਰਤਾ ਉੱਤੇ ਕਿਰਪਾ ਦ੍ਰਿਸ਼ਟੀ ਕੀਤੀ ਹੈ । ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਕਹਿਣਗੀਆਂ, Sien die hoofstukਪੰਜਾਬੀ ਮੌਜੂਦਾ ਤਰਜਮਾ48 ਕਿਉਂਕਿ ਉਹਨਾਂ ਨੇ ਆਪਣੀ ਦਾਸੀ ਦੀ ਦੀਨਤਾ ਦੇ ਵੱਲ ਨਜ਼ਰ ਕੀਤੀ ਹੈ। ਹੁਣ ਤੋਂ ਸਾਰਿਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, Sien die hoofstukਪਵਿੱਤਰ ਬਾਈਬਲ48 ਉਸ ਨੇ ਆਪਣੀ ਦੀਨ ਦਾਸੀ ਵੱਲ ਆਪਣਾ ਧਿਆਨ ਦਿੱਤਾ ਹੈ। ਹਾਂ, ਹੁਣ ਤੋਂ ਸਭ ਮੈਨੂੰ ਧੰਨ ਆਖਣਗੇ, Sien die hoofstuk |