ਲੂਕਾ ਦੀ ਇੰਜੀਲ 1:49 - Punjabi Standard Bible49 ਕਿਉਂਕਿ ਸਰਬ-ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)49 ਕਿਉਂ ਜੋ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ, ਅਤੇ ਪਵਿੱਤ੍ਰ ਹੈ ਉਹ ਦਾ ਨਾਮ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)49 ਕਿਉਂਕਿ ਮਹਾਨ ਪਰਮੇਸ਼ਰ ਨੇ ਮੇਰੇ ਲਈ ਅਦਭੁੱਤ ਕੰਮ ਕੀਤੇ ਹਨ, ਉਹਨਾਂ ਦਾ ਨਾਮ ਪਵਿੱਤਰ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ49 ਕਿਉਂਕਿ ਸਰਵ ਸ਼ਕਤੀਮਾਨ ਨੇ ਮੇਰੇ ਲਈ ਵੱਡੇ-ਵੱਡੇ ਕੰਮ ਕੀਤੇ ਹਨ। ਪਵਿੱਤਰ ਹੈ ਉਹਨਾਂ ਦਾ ਨਾਮ। Sien die hoofstukਪਵਿੱਤਰ ਬਾਈਬਲ49 ਕਿਉਂਕਿ, ਇਸ ਸਰਬ ਸ਼ਕਤੀਮਾਨ ਨੇ ਮੇਰੇ ਲਈ ਮਹਾਨ ਕਾਰਜ ਕੀਤੇ ਹਨ ਅਤੇ ਉਸਦਾ ਨਾਮ ਪਵਿੱਤਰ ਹੈ। Sien die hoofstuk |