Aanlyn Bybel

- Advertensies -




ਲੂਕਾ ਦੀ ਇੰਜੀਲ 1:50 - Punjabi Standard Bible

50 ਜਿਹੜੇ ਉਸ ਤੋਂ ਡਰਦੇ ਹਨ ਉਨ੍ਹਾਂ ਉੱਤੇ ਉਸ ਦੀ ਦਇਆ ਪੀੜ੍ਹੀਓਂ-ਪੀੜ੍ਹੀ ਬਣੀ ਰਹਿੰਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

50 ਜਿਹੜੇ ਉਸ ਤੋਂ ਭੌਂ ਰੱਖਦੇ ਹਨ, ਉਨ੍ਹਾਂ ਉੱਤੇ ਉਹ ਦੀ ਦਯਾ ਪੀਹੜੀਓਂ ਪੀਹੜੀ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

50 ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

50 ਉਹ ਆਪਣੇ ਆਦਰ ਕਰਨ ਵਾਲਿਆਂ ਉੱਤੇ, ਪੀੜ੍ਹੀਓਂ ਪੀੜ੍ਹੀ ਦਇਆ ਕਰਦੇ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

50 ਜਿਹੜੇ ਉਹਨਾਂ ਦਾ ਡਰ ਮੰਨਦੇ ਹਨ ਉਹਨਾਂ ਤੇ ਉਸਦੀ ਦਯਾ ਪੀੜ੍ਹੀਆਂ ਤੋਂ ਪੀੜ੍ਹੀਆਂ ਤੱਕ ਬਣੀ ਰਹਿੰਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ

50 ਜਿਹੜੇ ਲੋਕ ਉਸਤੋਂ ਡਰਦੇ ਹਨ ਉਹ ਉਨ੍ਹਾਂ ਤੇ, ਅਤੇ ਉਨ੍ਹਾਂ ਦੀਆਂ ਉਲਾਦਾਂ ਤੇ ਮਿਹਰਬਾਨ ਹੁੰਦਾ ਹੈ।

Sien die hoofstuk Kopieer




ਲੂਕਾ ਦੀ ਇੰਜੀਲ 1:50

Volg ons:

Advertensies


Advertensies