Aanlyn Bybel

- Advertensies -




ਲੂਕਾ ਦੀ ਇੰਜੀਲ 1:51 - Punjabi Standard Bible

51 ਉਸ ਨੇ ਆਪਣਾ ਸ਼ਕਤੀਸ਼ਾਲੀ ਹੱਥ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ ਜਿਹੜੇ ਆਪਣੇ ਮਨ ਦੇ ਵਿਚਾਰ ਵਿੱਚ ਘਮੰਡੀ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

51 ਉਹ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

51 ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

51 ਉਹਨਾਂ ਨੇ ਆਪਣੀਆਂ ਬਾਹਾਂ ਦਾ ਬਲ ਦਿਖਾਇਆ ਹੈ । ਉਹਨਾਂ ਨੇ ਜਿਹੜੇ ਆਪਣੇ ਆਪ ਨੂੰ ਘਮੰਡੀ ਸਮਝਦੇ ਸਨ, ਤਿੱਤਰ-ਬਿੱਤਰ ਕੀਤਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

51 ਆਪਣੇ ਬਾਹੂਬਲ ਨਾਲ ਉਹਨਾਂ ਨੇ ਵੱਡੇ ਕੰਮ ਕੀਤੇ ਹਨ ਅਤੇ ਮਨ ਦੇ ਹੰਕਾਰੀਆਂ ਨੂੰ ਉਹਨਾਂ ਨੇ ਖਿਲਾਰ ਦਿੱਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ

51 ਉਸ ਨੇ ਆਪਣੀਆਂ ਬਾਹਾਂ ਦੀ ਤਾਕਤ ਵਿਖਾਈ। ਉਸ ਨੇ ਹੰਕਾਰੀ ਲੋਕਾਂ ਨੂੰ ਉਨ੍ਹਾਂ ਦੀਆਂ ਹੰਕਾਰੀ ਸੋਚਾਂ ਨਾਲ ਖਿੰਡਾ ਦਿੱਤਾ।

Sien die hoofstuk Kopieer




ਲੂਕਾ ਦੀ ਇੰਜੀਲ 1:51

Volg ons:

Advertensies


Advertensies