ਲੂਕਾ ਦੀ ਇੰਜੀਲ 1:53 - Punjabi Standard Bible53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ ਅਤੇ ਧਨਵਾਨਾਂ ਨੂੰ ਖਾਲੀ ਹੱਥ ਮੋੜ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)53 ਉਹ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਸੱਖਣੇ ਹੱਥ ਤਾਹ ਦਿੱਤਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ। Sien die hoofstukਪਵਿੱਤਰ ਬਾਈਬਲ (Revised Common Language North American Edition)53 ਉਹਨਾਂ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖ਼ਾਲੀ ਹੱਥ ਵਾਪਸ ਮੋੜ ਦਿੱਤਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ53 ਉਹਨਾਂ ਨੇ ਭੁੱਖਿਆ ਨੂੰ ਚੰਗੀਆਂ ਚੀਜ਼ਾਂ ਨਾਲ ਤ੍ਰਿਪਤ ਕੀਤਾ ਅਤੇ ਧਨੀਆਂ ਨੂੰ ਖਾਲੀ ਹੱਥ ਮੋੜ ਦਿੱਤਾ। Sien die hoofstukਪਵਿੱਤਰ ਬਾਈਬਲ53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾ ਦਿੱਤਾ ਅਤੇ ਅਮੀਰ ਲੋਕਾਂ ਨੂੰ ਖਾਲੀ ਹੱਥੀ ਭੇਜ ਦਿੱਤਾ। Sien die hoofstuk |