Aanlyn Bybel

- Advertensies -




ਲੂਕਾ ਦੀ ਇੰਜੀਲ 1:57 - Punjabi Standard Bible

57 ਹੁਣ ਇਲੀਸਬਤ ਦੇ ਜਣਨ ਦਾ ਸਮਾਂ ਪੂਰਾ ਹੋ ਗਿਆ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

57 ਹੁਣ ਇਲੀਸਬਤ ਦੇ ਜਣਨ ਦਾ ਵੇਲਾ ਆ ਪੁੱਜਾ ਅਤੇ ਉਹ ਪੁੱਤ੍ਰ ਜਣੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

57 ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

57 ਜਦੋਂ ਇਲੀਸਬਤ ਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਗਿਆ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

57 ਜਦੋਂ ਏਲਿਜਾਬੇਥ ਦੇ ਜਨਣ ਦਾ ਵੇਲਾ ਆਇਆ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ

57 ਜਦੋਂ ਇਲੀਸਬਤ ਦੇ ਜਣਨ ਦਾ ਵੇਲਾ ਆ ਗਿਆ ਤਾਂ ਉਸ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ।

Sien die hoofstuk Kopieer




ਲੂਕਾ ਦੀ ਇੰਜੀਲ 1:57

Volg ons:

Advertensies


Advertensies