ਲੂਕਾ ਦੀ ਇੰਜੀਲ 1:6 - Punjabi Standard Bible6 ਉਹ ਦੋਵੇਂ ਪਰਮੇਸ਼ਰ ਦੇ ਸਨਮੁੱਖ ਧਰਮੀ ਸਨ ਅਤੇ ਪ੍ਰਭੂ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਉੱਤੇ ਨਿਰਦੋਸ਼ ਚੱਲਦੇ ਸਨ। Sien die hoofstukਪਵਿੱਤਰ ਬਾਈਬਲ O.V. Bible (BSI)6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਸਨ ਅਰ ਪ੍ਰਭੁ ਦੇ ਸਾਰੇ ਹੁਕਮਾਂ ਅਤੇ ਬਿਧਾਂ ਤੇ ਨਿਰਦੋਖ ਚੱਲਦੇ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ। Sien die hoofstukਪਵਿੱਤਰ ਬਾਈਬਲ (Revised Common Language North American Edition)6 ਉਹ ਦੋਵੇਂ ਪਰਮੇਸ਼ਰ ਦੀਆਂ ਨਜ਼ਰਾਂ ਵਿੱਚ ਨੇਕ ਅਤੇ ਬੜੀ ਸੱਚਾਈ ਨਾਲ ਉਹਨਾਂ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੇ ਸਨ । Sien die hoofstukਪੰਜਾਬੀ ਮੌਜੂਦਾ ਤਰਜਮਾ6 ਉਹ ਦੋਵੇਂ ਹੀ ਪਰਮੇਸ਼ਵਰ ਦੀ ਨਜ਼ਰ ਵਿੱਚ ਧਰਮੀ ਅਤੇ ਪ੍ਰਭੂ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਪਾਲਣਾ ਵਿੱਚ ਦੋਸ਼ਹੀਨ ਸਨ। Sien die hoofstukਪਵਿੱਤਰ ਬਾਈਬਲ6 ਉਹ ਦੋਨੋਂ ਜੀਅ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਬੜੇ ਚੰਗੇ ਸਨ, ਉਨ੍ਹਾਂ ਨੇ ਪ੍ਰਭੂ ਦੇ ਸਾਰੇ ਆਦੇਸ਼ਾਂ ਅਤੇ ਅਸੂਲਾਂ ਨੂੰ ਬੜੇ ਧਿਆਨ ਨਾਲ ਮੰਨਿਆ। ਉਹ ਦੋਨੋ ਜਨੇ ਦੋਸ਼ ਰਹਿਤ ਸਨ। Sien die hoofstuk |