Aanlyn Bybel

- Advertensies -




ਲੂਕਾ ਦੀ ਇੰਜੀਲ 1:60 - Punjabi Standard Bible

60 ਪਰ ਉਸ ਦੀ ਮਾਂ ਨੇ ਕਿਹਾ, “ਨਹੀਂ, ਸਗੋਂ ਇਹ ਯੂਹੰਨਾ ਕਹਾਵੇਗਾ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

60 ਪਰ ਉਹ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਹ ਯੂਹੰਨਾ ਸਦਾਵੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

60 ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

60 ਪਰ ਇਲੀਸਬਤ ਨੇ ਕਿਹਾ, “ਨਹੀਂ, ਬੱਚੇ ਦਾ ਨਾਂ ਯੂਹੰਨਾ ਰੱਖਿਆ ਜਾਵੇਗਾ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

60 ਪਰ ਬੱਚੇ ਦੀ ਮਾਤਾ ਨੇ ਕਿਹਾ, “ਨਹੀਂ! ਇਸਦਾ ਨਾਮ ਯੋਹਨ ਹੋਵੇਗਾ!”

Sien die hoofstuk Kopieer

ਪਵਿੱਤਰ ਬਾਈਬਲ

60 ਪਰ ਉਸਦੀ ਮਾਤਾ ਨੇ ਆਖਿਆ, “ਨਹੀਂ! ਉਹ ਯੂਹੰਨਾ ਸਦਵਾਏਗਾ।”

Sien die hoofstuk Kopieer




ਲੂਕਾ ਦੀ ਇੰਜੀਲ 1:60

Volg ons:

Advertensies


Advertensies