ਲੂਕਾ ਦੀ ਇੰਜੀਲ 1:64 - Punjabi Standard Bible64 ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ ਅਤੇ ਉਹ ਬੋਲ ਕੇ ਪਰਮੇਸ਼ਰ ਦੀ ਉਸਤਤ ਕਰਨ ਲੱਗਾ। Sien die hoofstukਪਵਿੱਤਰ ਬਾਈਬਲ O.V. Bible (BSI)64 ਉਸੇ ਵੇਲੇ ਉਹ ਦਾ ਮੂੰਹ ਅਰ ਉਹ ਦੀ ਜੀਭ ਖੁੱਲ੍ਹ ਗਈ ਅਤੇ ਉਹ ਬੋਲਿਆ ਅਰ ਪਰਮੇਸ਼ੁਰ ਨੂੰ ਮੁਬਾਰਕ ਕਹਿਣ ਲੱਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ64 ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ। Sien die hoofstukਪਵਿੱਤਰ ਬਾਈਬਲ (Revised Common Language North American Edition)64 ਇਕਦਮ ਜ਼ਕਰਯਾਹ ਦਾ ਮੂੰਹ ਅਤੇ ਜੀਭ ਖੁੱਲ੍ਹ ਗਏ ਅਤੇ ਉਹ ਪਰਮੇਸ਼ਰ ਦੀ ਉਸਤਤ ਕਰਨ ਲੱਗਾ । Sien die hoofstukਪੰਜਾਬੀ ਮੌਜੂਦਾ ਤਰਜਮਾ64 ਉਸੇ ਵੇਲੇ ਉਸ ਦੀ ਆਵਾਜ਼ ਵਾਪਿਸ ਆ ਗਈ ਅਤੇ ਉਹ ਪਰਮੇਸ਼ਵਰ ਦੀ ਵਡਿਆਈ ਕਰਨ ਲੱਗਾ। Sien die hoofstukਪਵਿੱਤਰ ਬਾਈਬਲ64 ਫ਼ੇਰ ਤੁਰੰਤ ਹੀ ਉਸਦਾ ਮੂੰਹ ਖੁਲ੍ਹ ਗਿਆ ਅਤੇ ਬੋਲਣ ਲਗ ਪਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕਰਨੀ ਸ਼ੁਰੂ ਕਰ ਦਿੱਤੀ। Sien die hoofstuk |