Aanlyn Bybel

- Advertensies -




ਲੂਕਾ ਦੀ ਇੰਜੀਲ 1:65 - Punjabi Standard Bible

65 ਤਦ ਉਨ੍ਹਾਂ ਦੇ ਆਲੇ-ਦੁਆਲੇ ਰਹਿਣ ਵਾਲੇ ਸਭਨਾਂ ਉੱਤੇ ਭੈ ਛਾ ਗਿਆ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਇਲਾਕੇ ਵਿੱਚ ਇਨ੍ਹਾਂ ਸਭਨਾਂ ਗੱਲਾਂ ਦੀ ਚਰਚਾ ਹੋਣ ਲੱਗੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

65 ਤਦ ਆਲੇ ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭਨਾਂ ਗੱਲਾਂ ਦੀ ਚਰਚਾ ਖਿੰਡ ਗਈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

65 ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

65 ਸਾਰੇ ਗੁਆਂਢੀ ਡਰ ਗਏ । ਇਹਨਾਂ ਗੱਲਾਂ ਦੀ ਚਰਚਾ ਯਹੂਦਿਯਾ ਦੇ ਸਾਰੇ ਪਹਾੜੀ ਇਲਾਕੇ ਵਿੱਚ ਹੋਣ ਲੱਗੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

65 ਸਾਰੇ ਗੁਆਢੀਆਂ ਵਿੱਚ ਪਰਮੇਸ਼ਵਰ ਦੇ ਪ੍ਰਤੀ ਸ਼ਰਧਾ ਆ ਗਈ ਅਤੇ ਯਹੂਦਿਯਾ ਦੇ ਪਹਾੜੀ ਦੇਸ਼ ਦੇ ਨਗਰ ਵਿੱਚ ਇਨ੍ਹਾਂ ਗੱਲਾਂ ਦੀ ਚਰਚਾ ਹੋਣ ਲੱਗੀ।

Sien die hoofstuk Kopieer

ਪਵਿੱਤਰ ਬਾਈਬਲ

65 ਤਾਂ ਸਾਰੇ ਆਂਢੀ-ਗੁਆਂਢੀ ਇਹ ਵੇਖਕੇ ਘਬਰਾ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਖੇਤ੍ਰ ਵਿੱਚ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਚਰਚਾ ਕਰਨ ਲੱਗ ਪਏ।

Sien die hoofstuk Kopieer




ਲੂਕਾ ਦੀ ਇੰਜੀਲ 1:65

Volg ons:

Advertensies


Advertensies