ਲੂਕਾ ਦੀ ਇੰਜੀਲ 1:66 - Punjabi Standard Bible66 ਸਭ ਸੁਣਨ ਵਾਲਿਆਂ ਨੇ ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਰੱਖਿਆ ਅਤੇ ਕਿਹਾ, “ਇਹ ਬੱਚਾ ਕਿਹੋ ਜਿਹਾ ਹੋਵੇਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਉੱਤੇ ਸੀ। Sien die hoofstukਪਵਿੱਤਰ ਬਾਈਬਲ O.V. Bible (BSI)66 ਅਰ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਨੂੰ ਰੱਖਿਆ ਅਤੇ ਕਿਹਾ, ਭਲਾ, ਇਹ ਕਿਹੋ ਜਿਹਾ ਬਾਲਕ ਹੋਊ? ਕਿਉਂ ਦੋ ਪ੍ਰਭੁ ਦਾ ਹੱਥ ਉਹ ਦੇ ਨਾਲ ਸੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ66 ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)66 ਜਿਹੜਾ ਵੀ ਇਹਨਾਂ ਗੱਲਾਂ ਨੂੰ ਸੁਣਦਾ ਸੀ, ਉਹ ਇਹਨਾਂ ਨੂੰ ਆਪਣੇ ਦਿਲ ਵਿੱਚ ਰੱਖ ਕੇ ਸੋਚਦਾ ਅਤੇ ਕਹਿੰਦਾ ਸੀ, “ਪਤਾ ਨਹੀਂ ਇਹ ਬੱਚਾ ਵੱਡਾ ਹੋ ਕੇ ਕੀ ਬਣੇਗਾ ?” ਕਿਉਂਕਿ ਪ੍ਰਭੂ ਦਾ ਹੱਥ ਉਸ ਉੱਤੇ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ66 ਜਿਨ੍ਹਾਂ ਨੇ ਇਹ ਸੁਣਿਆ ਉਹ ਸਾਰੇ ਇਹ ਵਿਚਾਰ ਕਰਦੇ ਰਹੇ: “ਇਹ ਬੱਚਾ ਕਿਹੋ ਜਿਹਾ ਬਣੇਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਉੱਤੇ ਸੀ। Sien die hoofstukਪਵਿੱਤਰ ਬਾਈਬਲ66 ਸਾਰੇ ਲੋਕ ਜਿਨ੍ਹਾਂ ਨੇ ਵੀ ਅਜਿਹੀਆਂ ਗੱਲਾਂ ਸੁਣੀਆਂ ਉਹ ਹੈਰਾਨ ਹੋਏ ਅਤੇ ਪੁੱਛਿਆ, “ਇਹ ਬੱਚਾ ਕੀ ਬਣੇਂਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਦੇ ਨਾਲ ਸੀ। Sien die hoofstuk |