Aanlyn Bybel

- Advertensies -




ਲੂਕਾ ਦੀ ਇੰਜੀਲ 1:67 - Punjabi Standard Bible

67 ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਇਹ ਭਵਿੱਖਬਾਣੀ ਕਰਨ ਲੱਗਾ:

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

67 ਤਾਂ ਉਹ ਦਾ ਪਿਤਾ ਜ਼ਕਰਯਾਹ ਪਵਿੱਤ੍ਰ ਆਤਮਾ ਨਾਲ ਭਰ ਗਿਆ ਅਤੇ ਅਗੰਮ ਵਾਕ ਕਰਕੇ ਕਹਿਣ ਲੱਗਾ-

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

67 ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ -

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

67 ਬੱਚੇ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ । ਉਸ ਨੇ ਇਹ ਭਵਿੱਖਬਾਣੀ ਕੀਤੀ,

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

67 ਪਵਿੱਤਰ ਆਤਮਾ ਨਾਲ ਭਰ ਕੇ ਉਹਨਾਂ ਦੇ ਪਿਤਾ ਜ਼ਕਰਯਾਹ ਨੇ ਇਸ ਪ੍ਰਕਾਰ ਭਵਿੱਖਬਾਣੀਆਂ ਕੀਤੀਆਂ:

Sien die hoofstuk Kopieer

ਪਵਿੱਤਰ ਬਾਈਬਲ

67 ਤਦ ਯੂਹੰਨਾ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਿਆ ਅਤੇ ਉਹ ਲੋਕਾਂ ਨੂੰ ਦੱਸਣ ਲਗਾ ਕਿ ਭਵਿੱਖ ਵਿੱਚ ਕੀ ਵਾਪਰੇਗਾ:

Sien die hoofstuk Kopieer




ਲੂਕਾ ਦੀ ਇੰਜੀਲ 1:67

Volg ons:

Advertensies


Advertensies