Aanlyn Bybel

- Advertensies -




ਲੂਕਾ ਦੀ ਇੰਜੀਲ 1:68 - Punjabi Standard Bible

68 ਧੰਨ ਹੈ ਇਸਰਾਏਲ ਦਾ ਪ੍ਰਭੂ ਪਰਮੇਸ਼ਰ, ਕਿਉਂਕਿ ਉਸ ਨੇ ਆਪਣੇ ਲੋਕਾਂ ਦੀ ਸੁੱਧ ਲਈ ਅਤੇ ਛੁਟਕਾਰਾ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

68 ਮੁਬਾਰਕ ਹੈ ਪ੍ਰਭੁ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਨਿਸਤਾਰਾ ਦਿੱਤਾ ਹੈ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

68 ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

68 “ਇਸਰਾਏਲ ਦੇ ਪਰਮੇਸ਼ਰ ਦੀ ਮਹਿਮਾ ਕਰੋ । ਕਿਉਂਕਿ ਉਹਨਾਂ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ, ਅਤੇ ਉਹਨਾਂ ਨੂੰ ਮੁਕਤੀ ਦਿੱਤੀ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

68 “ਧੰਨ ਹੈ ਪ੍ਰਭੂ, ਇਸਰਾਏਲ ਦੇ ਪਰਮੇਸ਼ਵਰ, ਕਿਉਂਕਿ ਉਹਨਾਂ ਨੇ ਆਪਣੀ ਪ੍ਰਜਾ ਦੀ ਸੁਧ ਲਈ ਅਤੇ ਉਹਨਾਂ ਨੂੰ ਅਜ਼ਾਦ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ

68 “ਉਸਤਤਿ ਹੋਵੇ ਇਸਰਾਏਲ ਦੇ ਪ੍ਰਭੂ ਦੀ, ਕਿਉਂ ਜੋ ਉਹ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ।

Sien die hoofstuk Kopieer




ਲੂਕਾ ਦੀ ਇੰਜੀਲ 1:68

Volg ons:

Advertensies


Advertensies