ਲੂਕਾ ਦੀ ਇੰਜੀਲ 1:69 - Punjabi Standard Bible69 ਉਸ ਨੇ ਆਪਣੇ ਦਾਸ ਦਾਊਦ ਦੇ ਘਰਾਣੇ ਵਿੱਚ ਸਾਡੇ ਲਈ ਮੁਕਤੀ ਦਾ ਸਿੰਗ ਖੜ੍ਹਾ ਕੀਤਾ, Sien die hoofstukਪਵਿੱਤਰ ਬਾਈਬਲ O.V. Bible (BSI)69 ਅਤੇ ਸਾਡੇ ਲਈ ਆਪਣੇ ਬੰਦੇ ਦਾਊਦ ਦੇ ਘਰਾਣੇ ਵਿੱਚ ਮੁਕਤੀ ਦਾ ਸਿੰਙ ਖੜਾ ਕੀਤਾ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ69 ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ, Sien die hoofstukਪਵਿੱਤਰ ਬਾਈਬਲ (Revised Common Language North American Edition)69 ਉਹਨਾਂ ਨੇ ਸਾਡੇ ਲਈ ਆਪਣੇ ਸੇਵਕ ਦਾਊਦ ਦੀ ਕੁਲ ਵਿੱਚੋਂ ਇੱਕ ਮੁਕਤੀਦਾਤਾ ਪੈਦਾ ਕੀਤਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ69 ਉਹਨਾਂ ਨੇ ਸਾਡੇ ਲਈ ਆਪਣੇ ਸੇਵਕ ਦਾਵੀਦ ਦੇ ਖ਼ਾਨਦਾਨ ਵਿੱਚੋਂ ਇੱਕ ਮੁਕਤੀਦਾਤਾ ਪੈਦਾ ਕੀਤਾ ਹੈ, Sien die hoofstukਪਵਿੱਤਰ ਬਾਈਬਲ69 ਉਸ ਨੇ ਸਾਨੂੰ ਆਪਣੇ ਸੇਵਕ ਦਾਊਦ ਦੇ ਪਰਿਵਾਰ ਵਿੱਚੋਂ ਸ਼ਕਤੀਸ਼ਾਲੀ ਮੁਕਤੀਦਾਤਾ ਬਖਸ਼ਿਆ ਹੈ। Sien die hoofstuk |