ਲੂਕਾ ਦੀ ਇੰਜੀਲ 1:70 - Punjabi Standard Bible70 -ਜਿਵੇਂ ਉਸ ਨੇ ਅਰੰਭ ਤੋਂ ਆਪਣੇ ਪਵਿੱਤਰ ਨਬੀਆਂ ਰਾਹੀਂ ਕਿਹਾ- Sien die hoofstukਪਵਿੱਤਰ ਬਾਈਬਲ O.V. Bible (BSI)70 ਜਿਵੇਂ ਉਸ ਨੇ ਆਪਣੇ ਪਵਿੱਤ੍ਰ ਨਬੀਆਂ ਦੀ ਜ਼ਬਾਨੀ ਮੁੱਢੋਂ ਆਖਿਆ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ70 ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)70 ਉਹਨਾਂ ਨੇ ਸ੍ਰਿਸ਼ਟੀ ਦੇ ਸ਼ੁਰੂ ਤੋਂ ਹੀ ਆਪਣੇ ਨਬੀਆਂ ਦੇ ਰਾਹੀਂ ਇਹ ਕਿਹਾ ਸੀ, Sien die hoofstukਪੰਜਾਬੀ ਮੌਜੂਦਾ ਤਰਜਮਾ70 (ਜਿਵੇਂ ਉਹਨਾਂ ਨੇ ਪ੍ਰਾਚੀਨ ਕਾਲ ਦੇ ਆਪਣੇ ਪਵਿੱਤਰ ਨਬੀਆਂ ਦੁਆਰਾ ਜ਼ਾਹਰ ਕੀਤਾ), Sien die hoofstukਪਵਿੱਤਰ ਬਾਈਬਲ70 ਉਸ ਨੇ ਅਜਿਹਾ ਉਸ ਵਾਦੇ ਲਈ ਕੀਤਾ ਜਿਹੜਾ ਉਸ ਨੇ ਬਹੁਤ ਪਹਿਲਾਂ ਆਪਣੇ ਨਬੀਆਂ ਰਾਹੀਂ ਕੀਤਾ ਸੀ। Sien die hoofstuk |