Aanlyn Bybel

- Advertensies -




ਲੂਕਾ ਦੀ ਇੰਜੀਲ 1:72 - Punjabi Standard Bible

72 ਅਤੇ ਸਾਡੇ ਪੁਰਖਿਆਂ 'ਤੇ ਦਇਆ ਕੀਤੀ ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖਿਆ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

72 ਨਾਲੇ ਉਹ ਸਾਡੇ ਪਿਉਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤ੍ਰ ਨੇਮ ਨੂੰ ਚੇਤੇ ਰੱਖੇ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

72 ਉਹ ਸਾਡੇ ਪੁਰਖਿਆਂ ਉੱਤੇ ਦਇਆ ਕਰਨਗੇ ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖਣਗੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

72 ਕਿ ਉਹ ਸਾਡੇ ਪੁਰਖਿਆਂ ਤੇ ਦਯਾ ਕਰਨ ਅਤੇ ਆਪਣੀ ਪਵਿੱਤਰ ਵਾਚਾ ਨੂੰ ਯਾਦ ਰੱਖਣ;

Sien die hoofstuk Kopieer

ਪਵਿੱਤਰ ਬਾਈਬਲ

72 ਪਰਮੇਸ਼ੁਰ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ।

Sien die hoofstuk Kopieer




ਲੂਕਾ ਦੀ ਇੰਜੀਲ 1:72

Volg ons:

Advertensies


Advertensies