ਲੂਕਾ ਦੀ ਇੰਜੀਲ 1:75 - Punjabi Standard Bible75 ਆਪਣੀ ਸਾਰੀ ਜ਼ਿੰਦਗੀ ਉਸ ਦੇ ਸਨਮੁੱਖ ਨਿਡਰਤਾ ਨਾਲ ਪਵਿੱਤਰਤਾ ਅਤੇ ਧਾਰਮਿਕਤਾ ਸਹਿਤ ਉਸ ਦੀ ਸੇਵਾ ਕਰੀਏ। Sien die hoofstukਪਵਿੱਤਰ ਬਾਈਬਲ O.V. Bible (BSI)75 ਉਮਰ ਭਰ ਉਹ ਦੇ ਅੱਗੇ ਪਵਿੱਤ੍ਰਤਾਈ ਤੇ ਧਰਮ ਨਾਲ ਬੇਧੜਕ ਉਹ ਦੀ ਉਪਾਸਨਾ ਕਰੀਏ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ75 ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ। Sien die hoofstukਪਵਿੱਤਰ ਬਾਈਬਲ (Revised Common Language North American Edition)75 ਜੀਵਨ ਭਰ ਉਹਨਾਂ ਦੀ ਭਗਤੀ ਪਵਿੱਤਰਤਾ ਅਤੇ ਸੱਚਾਈ ਨਾਲ ਕਰੀਏ । Sien die hoofstukਪੰਜਾਬੀ ਮੌਜੂਦਾ ਤਰਜਮਾ75 ਕਿ ਅਸੀਂ ਪਵਿੱਤਰਤਾ ਅਤੇ ਧਾਰਮਿਕਤਾ ਵਿੱਚ ਜੀਵਨ ਭਰ ਉਹਨਾਂ ਦੀ ਸੇਵਾ ਕਰ ਸਕੀਏ। Sien die hoofstukਪਵਿੱਤਰ ਬਾਈਬਲ75 ਅਸੀਂ ਆਪਣੀ ਸਾਰੀ ਜ਼ਿੰਦਗੀ ਵਿੱਚ ਉਸ ਦੇ ਸਾਹਮਣੇ ਪਵਿੱਤਰ ਅਤੇ ਧਰਮੀ ਰਹਾਂਗੇ। Sien die hoofstuk |