ਲੂਕਾ ਦੀ ਇੰਜੀਲ 1:76 - Punjabi Standard Bible76 ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਕਹਾਵੇਂਗਾ; ਕਿਉਂਕਿ ਤੂੰ ਪ੍ਰਭੂ ਦਾ ਰਾਹ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ Sien die hoofstukਪਵਿੱਤਰ ਬਾਈਬਲ O.V. Bible (BSI)76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀਂ ਅਖਵਾਏਂਗਾ, ਕਿਉਂ ਜੋ ਤੂੰ ਪ੍ਰਭੁ ਦੇ ਰਸਤਿਆਂ ਨੂੰ ਤਿਆਰ ਕਰਨ ਲਈ ਉਹ ਦੇ ਅੱਗੇ ਅੱਗੇ ਚੱਲੇਂਗਾ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ, Sien die hoofstukਪਵਿੱਤਰ ਬਾਈਬਲ (Revised Common Language North American Edition)76 ਹੇ ਮੇਰੇ ਬੱਚੇ, ਤੂੰ ਪਰਮ ਪ੍ਰਧਾਨ ਪਰਮੇਸ਼ਰ ਦਾ ਨਬੀ ਅਖਵਾਏਂਗਾ । ਤੂੰ ਪ੍ਰਭੂ ਦਾ ਰਾਹ ਤਿਆਰ ਕਰਨ ਦੇ ਲਈ ਉਹਨਾਂ ਦੇ ਅੱਗੇ ਜਾਵੇਂਗਾ । Sien die hoofstukਪੰਜਾਬੀ ਮੌਜੂਦਾ ਤਰਜਮਾ76 “ਅਤੇ ਤੁਸੀਂ ਮੇਰੇ ਬਾਲਕ, ਮੇਰੇ ਪੁੱਤਰ, ਅੱਤ ਮਹਾਨ ਪਰਮੇਸ਼ਵਰ ਦੇ ਨਬੀ ਕਹਾਓਗੇ; ਕਿਉਂਕਿ ਤੁਸੀਂ ਰਸਤਾ ਤਿਆਰ ਕਰਨ ਲਈ ਪ੍ਰਭੂ ਦੇ ਅੱਗੇ-ਅੱਗੇ ਚਲੋਗੇ, Sien die hoofstukਪਵਿੱਤਰ ਬਾਈਬਲ76 “ਹੇ ਬਾਲਕ, ਹੁਣ ਤੂੰ ਅੱਤ ਉੱਚ ਪਰਮੇਸ਼ੁਰ ਦਾ ਨਬੀ ਅਖਵਾਏਂਗਾ ਕਿਉਂਕਿ ਤੂੰ ਪ੍ਰਭੂ ਦੇ ਅੱਗੇ-ਅੱਗੇ ਜਾਵੇਂਗਾ ਅਤੇ ਉਸ ਲਈ ਰਾਹ ਤਿਆਰ ਕਰੇਂਗਾ। Sien die hoofstuk |