ਲੂਕਾ ਦੀ ਇੰਜੀਲ 1:77 - Punjabi Standard Bible77 ਕਿ ਉਸ ਦੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਮਾਫ਼ੀ ਦੁਆਰਾ ਮੁਕਤੀ ਦਾ ਗਿਆਨ ਦੇਵੇਂ Sien die hoofstukਪਵਿੱਤਰ ਬਾਈਬਲ O.V. Bible (BSI)77 ਭਈ ਉਹ ਦੀ ਪਰਜਾ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ77 ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ, Sien die hoofstukਪਵਿੱਤਰ ਬਾਈਬਲ (Revised Common Language North American Edition)77 ਤੂੰ ਪ੍ਰਭੂ ਦੇ ਲੋਕਾਂ ਨੂੰ ਪਾਪ ਦੀ ਮਾਫ਼ੀ ਅਤੇ ਮੁਕਤੀ ਦੀ ਸਿੱਖਿਆ ਦੇਵੇਂਗਾ Sien die hoofstukਪੰਜਾਬੀ ਮੌਜੂਦਾ ਤਰਜਮਾ77 ਤੁਸੀਂ ਪਰਮੇਸ਼ਵਰ ਦੀ ਪ੍ਰਜਾ ਨੂੰ ਉਹਨਾਂ ਦੇ ਪਾਪਾਂ ਦੀ ਮਾਫ਼ੀ ਦੇ ਦੁਆਰਾ ਮੁਕਤੀ ਦਾ ਗਿਆਨ ਦੇਵੋਗੇ। Sien die hoofstukਪਵਿੱਤਰ ਬਾਈਬਲ77 ਅਤੇ ਤੂੰ ਉਸ ਦੇ ਲੋਕਾਂ ਨੂੰ ਦੱਸੇਂਗਾ ਕਿ ਉਹ ਆਪਣੇ ਪਾਪਾਂ ਦੀ ਮਾਫ਼ੀ ਰਾਹੀਂ ਬਚਾਏ ਜਾਣਗੇ। Sien die hoofstuk |