Aanlyn Bybel

- Advertensies -




ਲੂਕਾ ਦੀ ਇੰਜੀਲ 1:8 - Punjabi Standard Bible

8 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਆਪਣੇ ਦਲ ਦੀ ਵਾਰੀ ਅਨੁਸਾਰ ਪਰਮੇਸ਼ਰ ਦੇ ਸਨਮੁੱਖ ਯਾਜਕਾਈ ਦੀ ਸੇਵਾ ਦਾ ਕੰਮ ਕਰ ਰਿਹਾ ਸੀ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਅਤੇ ਐਉਂ ਹੋਇਆ ਕਿ ਜਾਂ ਉਹ ਪਰਮੇਸ਼ੁਰ ਦੀ ਦਰਗਾਹੇ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰਦਾ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਸ ਤਰ੍ਹਾਂ ਹੋਇਆ ਕਿ ਜਦ ਉਹ ਪਰਮੇਸ਼ੁਰ ਦੇ ਹਜ਼ੂਰ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰ ਰਿਹਾ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

8 ਇੱਕ ਵਾਰ ਜ਼ਕਰਯਾਹ ਦੇ ਦਲ ਦੀ ਵਾਰੀ ਸੀ ਅਤੇ ਉਸ ਨੇ ਪਰਮੇਸ਼ਰ ਦੇ ਸਾਹਮਣੇ ਪੁਰੋਹਿਤਾਈ ਦੀ ਸੇਵਾ ਕਰਨੀ ਸੀ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

8 ਇੱਕ ਵਾਰ ਜਦੋਂ ਜ਼ਕਰਯਾਹ ਆਪਣੀ ਵਾਰੀ ਸਿਰ ਪਰਮੇਸ਼ਵਰ ਦੇ ਸਾਹਮਣੇ ਆਪਣੀ ਜਾਜਕ ਸੇਵਾ ਭੇਂਟ ਕਰ ਰਿਹਾ ਸੀ,

Sien die hoofstuk Kopieer

ਪਵਿੱਤਰ ਬਾਈਬਲ

8 ਜ਼ਕਰਯਾਹ ਆਪਣੇ ਸਮੂਹ ਲਈ ਮੰਦਰ ਵਿੱਚ ਜਾਜਕ ਦੇ ਤੌਰ ਤੇ ਕਾਰਜ ਕਰਦਾ ਸੀ। ਉਹ ਉੱਥੇ ਪਰਮੇਸ਼ੁਰ ਨੂੰ ਸੇਵਾ ਭੇਟ ਕਰਨ ਲਈ ਉਪਸਥਿਤ ਸੀ।

Sien die hoofstuk Kopieer




ਲੂਕਾ ਦੀ ਇੰਜੀਲ 1:8

Volg ons:

Advertensies


Advertensies