Aanlyn Bybel

- Advertensies -




ਲੂਕਾ ਦੀ ਇੰਜੀਲ 1:9 - Punjabi Standard Bible

9 ਤਾਂ ਯਾਜਕਾਈ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ ਕਿ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਫ਼ ਧੁਖਾਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਤਾਂ ਜਾਜਕਾਈ ਦੇ ਦਸਤੂਰ ਦੇ ਅਨੁਸਾਰ ਗੁਣਾ ਉਹ ਦੇ ਨਾਉਂ ਦਾ ਨਿੱਕਲਿਆ ਭਈ ਪ੍ਰਭੁ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

9 ਕਿਉਂਕਿ ਪੁਰੋਹਿਤਾਂ ਦੀ ਰੀਤ ਦੇ ਅਨੁਸਾਰ ਉਸ ਦੇ ਨਾਂ ਦਾ ਗੁਣਾ ਨਿਕਲਿਆ ਸੀ ਕਿ ਉਹ ਹੈਕਲ ਵਿੱਚ ਜਾ ਕੇ ਵੇਦੀ ਉੱਤੇ ਧੂਪ ਧੁਖਾਏ । ਇਸ ਲਈ ਉਹ ਪ੍ਰਭੂ ਦੇ ਹੈਕਲ ਵਿੱਚ ਗਿਆ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

9 ਜ਼ਕਰਯਾਹ ਨੂੰ ਜਾਜਕਾਈ ਦੀ ਰੀਤ ਦੇ ਅਨੁਸਾਰ ਪਰਚੀ ਦੁਆਰਾ ਚੁਣਿਆ ਗਿਆ ਕੇ ਉਹ ਪ੍ਰਭੂ ਦੀ ਹੈਕਲ ਵਿੱਚ ਜਾਵੇ ਅਤੇ ਧੂਪ ਧੁਖਾਵੇ।

Sien die hoofstuk Kopieer

ਪਵਿੱਤਰ ਬਾਈਬਲ

9 ਜਦੋਂ ਉਸ ਦੇ ਸਮੂਹ ਦੀ ਵਾਰੀ ਆਈ, ਤਾਂ ਉਸ ਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ।

Sien die hoofstuk Kopieer




ਲੂਕਾ ਦੀ ਇੰਜੀਲ 1:9

Volg ons:

Advertensies


Advertensies