ਲੂਕਾ ਦੀ ਇੰਜੀਲ 2:11 - Punjabi Standard Bible11 ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੂ ਹੈ। Sien die hoofstukਪਵਿੱਤਰ ਬਾਈਬਲ O.V. Bible (BSI)11 ਭਈ ਦਾਊਦ ਦੇ ਨਗਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀ ਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੁ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)11 ਅੱਜ ਦਾਊਦ ਦੇ ਸ਼ਹਿਰ ਬੈਤਲਹਮ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤਾ ਨੇ ਜਨਮ ਲਿਆ ਹੈ । ਇਹ ਪ੍ਰਭੂ ਮਸੀਹ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ11 ਅੱਜ ਦਾਵੀਦ ਦੇ ਨਗਰ ਵਿੱਚ ਤੁਹਾਡੇ ਮੁਕਤੀਦਾਤੇ ਨੇ ਜਨਮ ਲਿਆ ਹੈ, ਪ੍ਰਭੂ ਮਸੀਹ ਉਹੀ ਹਨ। Sien die hoofstukਪਵਿੱਤਰ ਬਾਈਬਲ11 ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ। Sien die hoofstuk |