Aanlyn Bybel

- Advertensies -




ਲੂਕਾ ਦੀ ਇੰਜੀਲ 2:12 - Punjabi Standard Bible

12 ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ; ਤੁਸੀਂ ਇੱਕ ਬੱਚੇ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਵੇਖੋਗੇ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਅਤੇ ਤੁਹਾਡੇ ਲਈ ਇਹ ਪਤਾ ਹੈ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਵਲ੍ਹੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

12 ਉਹਨਾਂ ਦੀ ਪਛਾਣ ਤੁਹਾਡੇ ਲਈ ਇਹ ਹੈ ਕਿ ਤੁਸੀਂ ਇੱਕ ਨਵੇਂ ਜਨਮੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਹੋਇਆ ਖੁਰਲੀ ਵਿੱਚ ਪਿਆ ਦੇਖੋਗੇ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

12 ਉਹਨਾਂ ਦੀ ਪਹਿਚਾਣ ਦਾ ਚਿੰਨ੍ਹ ਇਹ ਹੈ: ਤੁਸੀਂ ਇੱਕ ਬੱਚੇ ਨੂੰ ਕੱਪੜੇ ਵਿੱਚ ਲਿੱਪਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।”

Sien die hoofstuk Kopieer

ਪਵਿੱਤਰ ਬਾਈਬਲ

12 ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”

Sien die hoofstuk Kopieer




ਲੂਕਾ ਦੀ ਇੰਜੀਲ 2:12

Volg ons:

Advertensies


Advertensies