Aanlyn Bybel

- Advertensies -




ਲੂਕਾ ਦੀ ਇੰਜੀਲ 2:14 - Punjabi Standard Bible

14 ਪਰਮਧਾਮ ਵਿੱਚ ਪਰਮੇਸ਼ਰ ਦੀ ਵਡਿਆਈ ਅਤੇ ਧਰਤੀ ਉੱਤੇ ਉਨ੍ਹਾਂ ਮਨੁੱਖਾਂ ਵਿੱਚ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਪਰਮਧਾਮ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਉੱਤੇ ਸ਼ਾਂਤੀ ਉਨ੍ਹਾਂ ਲੋਕਾਂ ਵਿੱਚ ਜਿਨ੍ਹਾਂ ਨਾਲ ਉਹ ਪਰਸਿੰਨ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

14 “ਪਰਮਧਾਮ ਵਿੱਚ ਪਰਮੇਸ਼ਰ ਦੀ ਵਡਿਆਈ ਹੋਵੇ, ਅਤੇ ਧਰਤੀ ਉੱਤੇ ਮਨੁੱਖਾਂ ਵਿੱਚ ਸ਼ਾਂਤੀ ਜਿਹਨਾਂ ਤੋਂ ਉਹ ਪ੍ਰਸੰਨ ਹਨ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

14 “ਸਭ ਤੋਂ ਉੱਚੇ ਸਵਰਗ ਵਿੱਚ ਪਰਮੇਸ਼ਵਰ ਦੀ ਵਡਿਆਈ; ਅਤੇ ਧਰਤੀ ਤੇ ਜਿਨ੍ਹਾਂ ਉੱਤੇ ਪਰਮੇਸ਼ਵਰ ਦੀ ਕਿਰਪਾ ਦੀ ਨਿਗਾਹ ਹੋਈ ਹੈ, ਸ਼ਾਂਤੀ ਸਥਾਪਤ ਹੋਵੇ।”

Sien die hoofstuk Kopieer

ਪਵਿੱਤਰ ਬਾਈਬਲ

14 “ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”

Sien die hoofstuk Kopieer




ਲੂਕਾ ਦੀ ਇੰਜੀਲ 2:14

Volg ons:

Advertensies


Advertensies