ਲੂਕਾ ਦੀ ਇੰਜੀਲ 2:17 - Punjabi Standard Bible17 ਇਹ ਵੇਖ ਕੇ ਚਰਵਾਹਿਆਂ ਨੇ ਉਹ ਗੱਲ ਜੋ ਉਸ ਬੱਚੇ ਬਾਰੇ ਉਨ੍ਹਾਂ ਨੂੰ ਕਹੀ ਗਈ ਸੀ, ਦੱਸੀ। Sien die hoofstukਪਵਿੱਤਰ ਬਾਈਬਲ O.V. Bible (BSI)17 ਅਤੇ ਵੇਖ ਕੇ ਉਨਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਹੱਕ ਵਿੱਚ ਉਨ੍ਹਾਂ ਨੂੰ ਕਿਹਾ ਗਿਆ ਸੀ ਸੁਣਾਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ। Sien die hoofstukਪਵਿੱਤਰ ਬਾਈਬਲ (Revised Common Language North American Edition)17 ਜਦੋਂ ਚਰਵਾਹਿਆਂ ਨੇ ਬਾਲਕ ਨੂੰ ਦੇਖਿਆ ਤਦ ਉਹਨਾਂ ਨੇ ਸਵਰਗਦੂਤਾਂ ਦੀਆਂ ਬਾਲਕ ਦੇ ਬਾਰੇ ਕਹੀਆਂ ਗੱਲਾਂ ਲੋਕਾਂ ਨੂੰ ਦੱਸੀਆਂ । Sien die hoofstukਪੰਜਾਬੀ ਮੌਜੂਦਾ ਤਰਜਮਾ17 ਜਦੋਂ ਉਹਨਾਂ ਨੇ ਉਸ ਬੱਚੇ ਨੂੰ ਵੇਖਿਆ ਤਾਂ ਉਹਨਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬੱਚੇ ਬਾਰੇ ਉਹਨਾਂ ਨੂੰ ਕਿਹਾ ਗਿਆ ਸੀ। Sien die hoofstukਪਵਿੱਤਰ ਬਾਈਬਲ17 ਜਦੋਂ ਆਜੜੀਆਂ ਨੇ ਉਸ ਬਾਲਕ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬਾਲਕ ਬਾਰੇ ਉਨ੍ਹਾਂ ਨੂੰ ਦਿੱਤਾ ਗਿਆ ਸੀ। Sien die hoofstuk |