Aanlyn Bybel

- Advertensies -




ਲੂਕਾ ਦੀ ਇੰਜੀਲ 2:18 - Punjabi Standard Bible

18 ਤਦ ਸਾਰੇ ਉਹ ਗੱਲਾਂ ਸੁਣ ਕੇ ਜੋ ਚਰਵਾਹਿਆਂ ਨੇ ਉਨ੍ਹਾਂ ਨੂੰ ਦੱਸੀਆਂ ਸਨ, ਹੈਰਾਨ ਹੋਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਅਤੇ ਸਾਰੇ ਸੁਣਨ ਵਾਲੇ ਇਨ੍ਹਾਂ ਗੱਲਾਂ ਤੋਂ ਜੋ ਅਯਾਲੀਆਂ ਨੇ ਉਨ੍ਹਾਂ ਨੂੰ ਕਹੀਆਂ ਹੈਰਾਨ ਹੋਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

18 ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋ ਗਏ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

18 ਸਾਰੇ ਸੁਨਣ ਵਾਲਿਆਂ ਲਈ ਚਰਵਾਹਿਆਂ ਦਾ ਸਮਾਚਾਰ ਹੈਰਾਨੀ ਦਾ ਵਿਸ਼ਾ ਸੀ।

Sien die hoofstuk Kopieer

ਪਵਿੱਤਰ ਬਾਈਬਲ

18 ਉਹ ਸਾਰੇ ਲੋਕ ਜਿਨ੍ਹਾਂ ਨੇ ਆਜੜੀਆਂ ਦਾ ਸੰਦੇਸ਼ ਸੁਣਿਆ, ਹੈਰਾਨ ਸਨ।

Sien die hoofstuk Kopieer




ਲੂਕਾ ਦੀ ਇੰਜੀਲ 2:18

Volg ons:

Advertensies


Advertensies