ਲੂਕਾ ਦੀ ਇੰਜੀਲ 2:19 - Punjabi Standard Bible19 ਪਰ ਮਰਿਯਮ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਮਨ ਵਿੱਚ ਰੱਖ ਕੇ ਵਿਚਾਰ ਕਰਦੀ ਰਹੀ। Sien die hoofstukਪਵਿੱਤਰ ਬਾਈਬਲ O.V. Bible (BSI)19 ਪਰ ਮਰਿਯਮ ਨੇ ਇਨ੍ਹਾਂ ਸਭਨਾਂ ਗੱਲਾਂ ਨੂੰ ਆਪਣੇ ਹਿਰਦੇ ਵਿੱਚ ਧਿਆਨ ਨਾਲ ਰੱਖਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ। Sien die hoofstukਪਵਿੱਤਰ ਬਾਈਬਲ (Revised Common Language North American Edition)19 ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ ਅਤੇ ਉਹਨਾਂ ਉੱਤੇ ਵਿਚਾਰ ਕਰਦੀ ਰਹੀ । Sien die hoofstukਪੰਜਾਬੀ ਮੌਜੂਦਾ ਤਰਜਮਾ19 ਪਰ ਮਰਿਯਮ ਨੇ ਇਹ ਸੱਭ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ ਅਤੇ ਉਹਨਾਂ ਬਾਰੇ ਸੋਚ-ਵਿਚਾਰ ਕਰਦੀ ਰਹੀ। Sien die hoofstukਪਵਿੱਤਰ ਬਾਈਬਲ19 ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ। Sien die hoofstuk |