Aanlyn Bybel

- Advertensies -




ਲੂਕਾ ਦੀ ਇੰਜੀਲ 2:21 - Punjabi Standard Bible

21 ਜਦੋਂ ਅੱਠ ਦਿਨ ਪੂਰੇ ਹੋਏ ਕਿ ਉਸ ਦੀ ਸੁੰਨਤ ਕੀਤੀ ਜਾਵੇ ਤਾਂ ਉਸ ਦਾ ਨਾਮ ਯਿਸੂ ਰੱਖਿਆ ਗਿਆ ਜੋ ਉਸ ਦੇ ਕੁੱਖ ਵਿੱਚ ਪੈਣ ਤੋਂ ਪਹਿਲਾਂ ਸਵਰਗਦੂਤ ਵੱਲੋਂ ਦਿੱਤਾ ਗਿਆ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਜਾਂ ਅੱਠ ਦਿਨ ਪੂਰੇ ਹੋਏ ਕਿ ਉਹ ਦੀਆਂ ਸੁੰਨਤਾਂ ਹੋਣ ਤਾਂ ਉਹ ਦਾ ਨਾਮ ਯਿਸੂ ਰੱਖਿਆ ਗਿਆ ਜੋ ਉਹ ਦੇ ਕੁਖ ਵਿੱਚ ਪੈਣ ਤੋਂ ਅੱਗੇ ਦੂਤ ਨੇ ਰੱਖਿਆ ਸੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

21 ਅੱਠ ਦਿਨਾਂ ਦੇ ਬਾਅਦ ਜਦੋਂ ਬਾਲਕ ਦੀ ਸੁੰਨਤ ਕੀਤੀ ਗਈ ਤਾਂ ਉਹਨਾਂ ਦਾ ਨਾਮ ਯਿਸੂ ਰੱਖਿਆ ਗਿਆ । ਇਹ ਹੀ ਨਾਮ ਸਵਰਗਦੂਤ ਨੇ ਉਹਨਾਂ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੱਸਿਆ ਸੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

21 ਜਨਮ ਦੇ ਅੱਠਵੇਂ ਦਿਨ, ਸੁੰਨਤ ਦੇ ਵੇਲੇ, ਉਸ ਬੱਚੇ ਦਾ ਨਾਮ ਯਿਸ਼ੂ ਰੱਖਿਆ ਗਿਆ, ਉਹੀ ਨਾਮ, ਜੋ ਉਹਨਾਂ ਦੇ ਕੁੱਖ ਵਿੱਚ ਆਉਣ ਤੋਂ ਪਹਿਲਾਂ ਹੀ ਸਵਰਗਦੂਤ ਦੁਆਰਾ ਦੱਸਿਆ ਗਿਆ ਸੀ।

Sien die hoofstuk Kopieer

ਪਵਿੱਤਰ ਬਾਈਬਲ

21 ਜਦੋਂ ਬਾਲਕ ਅੱਠਾਂ ਦਿਨਾਂ ਦਾ ਹੋਇਆ, ਤਾਂ ਉਸਦੀ ਸੁੰਨਤ ਹੋਈ ਅਤੇ ਉਸਦਾ ਨਾਮ ਯਿਸੂ ਰੱਖਿਆ ਗਿਆ। ਇਹ ਨਾਮ ਬਾਲਕ ਦੇ ਮਰਿਯਮ ਦੀ ਕੁੱਖ ਚੋਂ ਪੈਦਾ ਹੋਣ ਤੋਂ ਪਹਿਲਾਂ ਹੀ ਇੱਕ ਦੂਤ ਨੇ ਰੱਖਿਆ ਸੀ।

Sien die hoofstuk Kopieer




ਲੂਕਾ ਦੀ ਇੰਜੀਲ 2:21

Volg ons:

Advertensies


Advertensies