ਲੂਕਾ ਦੀ ਇੰਜੀਲ 2:22 - Punjabi Standard Bible22 ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਉਨ੍ਹਾਂ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਹ ਉਸ ਨੂੰ ਪ੍ਰਭੂ ਦੇ ਸਨਮੁੱਖ ਹਾਜ਼ਰ ਕਰਨ ਲਈ ਯਰੂਸ਼ਲਮ ਵਿੱਚ ਲਿਆਏ, Sien die hoofstukਪਵਿੱਤਰ ਬਾਈਬਲ O.V. Bible (BSI)22 ਜਾਂ ਮੂਸਾ ਦੀ ਸ਼ਰ੍ਹਾ ਮੂਜਬ ਉਨ੍ਹਾਂ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੁ ਦੇ ਅੱਗੇ ਹਾਜ਼ਰ ਕਰਨ ਲਈ ਯਰੂਸ਼ਲਮ ਵਿੱਚ ਲਿਆਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ। Sien die hoofstukਪਵਿੱਤਰ ਬਾਈਬਲ (Revised Common Language North American Edition)22 ਜਦੋਂ ਮੂਸਾ ਦੀ ਵਿਵਸਥਾ ਦੇ ਅਨੁਸਾਰ ਯਹੂਦੀਆਂ ਦੇ ਸ਼ੁੱਧੀ ਕਰਨ ਦਾ ਸਮਾਂ ਆਇਆ ਤਾਂ ਉਹ ਯਿਸੂ ਨੂੰ ਯਰੂਸ਼ਲਮ ਵਿੱਚ ਲੈ ਗਏ ਕਿ ਉਹਨਾਂ ਨੂੰ ਪ੍ਰਭੂ ਦੇ ਸਾਹਮਣੇ ਅਰਪਣ ਕਰਨ Sien die hoofstukਪੰਜਾਬੀ ਮੌਜੂਦਾ ਤਰਜਮਾ22 ਜਦੋਂ ਮੋਸ਼ੇਹ ਦੀ ਬਿਵਸਥਾ ਦੇ ਅਨੁਸਾਰ ਮਰਿਯਮ ਅਤੇ ਯੋਸੇਫ਼ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ, ਉਹ ਬੱਚੇ ਨੂੰ ਯੇਰੂਸ਼ਲੇਮ ਲਿਆਏ ਕਿ ਓਹ ਪ੍ਰਭੂ ਨੂੰ ਭੇਂਟ ਕੀਤਾ ਜਾਵੇ। Sien die hoofstukਪਵਿੱਤਰ ਬਾਈਬਲ22 ਜਦੋਂ ਮਰਿਯਮ ਲਈ ਮੂਸਾ ਦੀ ਸ਼ਰ੍ਹਾ ਮੁਤਾਬਕ ਸ਼ੁੱਧ ਹੋਣ ਦਾ ਸਮਾਂ ਆਇਆ ਤਾਂ ਮਰਿਯਮ ਅਤੇ ਯੂਸੁਫ਼ ਯਿਸੂ ਨੂੰ, ਪ੍ਰਭੂ ਨੂੰ ਸਮਰਪਿਤ ਕਰਨ ਲਈ, ਯਰੂਸ਼ਲਮ ਵਿੱਚ ਲਿਆਏ। Sien die hoofstuk |