Aanlyn Bybel

- Advertensies -




ਲੂਕਾ ਦੀ ਇੰਜੀਲ 2:23 - Punjabi Standard Bible

23 (ਜਿਵੇਂ ਕਿ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੈ:“ਕੁੱਖ ਨੂੰ ਖੋਲ੍ਹਣ ਵਾਲਾ ਹਰੇਕ ਨਰ ਬੱਚਾ ਪ੍ਰਭੂ ਲਈ ਪਵਿੱਤਰ ਕਹਾਵੇਗਾ”)

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਜਿਵੇਂ ਪ੍ਰਭੁ ਦੀ ਸ਼ਰਾ ਵਿੱਚ ਲਿਖਿਆ ਹੋਇਆ ਹੈ ਭਈ ਹਰੇਕ ਕੁੱਖ ਦਾ ਖੋਲ੍ਹਣ ਵਾਲਾ ਨਰ ਪ੍ਰਭੁ ਦੇ ਲਈ ਪਵਿੱਤ੍ਰ ਕਹਾਵੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

23 ਜਿਵੇਂ ਪ੍ਰਭੂ ਦੀ ਵਿਵਸਥਾ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ, “ਹਰੇਕ ਜੇਠਾ ਨਰ ਪ੍ਰਭੂ ਦੇ ਲਈ ਪਵਿੱਤਰ ਮੰਨਿਆ ਜਾਵੇ,”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

23 ਜਿਵੇਂ ਕੀ ਬਿਵਸਥਾ ਦਾ ਆਦੇਸ਼ ਹੈ, “ਹਰ ਇੱਕ ਜੇਠਾ ਪੁੱਤਰ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।”

Sien die hoofstuk Kopieer

ਪਵਿੱਤਰ ਬਾਈਬਲ

23 ਜਿਵੇਂ ਕਿ ਇਹ ਪ੍ਰਭੂ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ ਕਿ, “ਹਰ ਪਰਿਵਾਰ ਦਾ ਪਹਿਲਾ ਜਨਮਿਆਂ ਨਰ ਬੱਚਾ ‘ਪ੍ਰਭੂ ਨੂੰ ਅਰਪਿਤ ਕੀਤਾ ਜਾਣਾ ਚਾਹੀਦਾ ਹੈ।’”

Sien die hoofstuk Kopieer




ਲੂਕਾ ਦੀ ਇੰਜੀਲ 2:23

Volg ons:

Advertensies


Advertensies