ਲੂਕਾ ਦੀ ਇੰਜੀਲ 2:27 - Punjabi Standard Bible27 ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦੋਂ ਮਾਤਾ-ਪਿਤਾ ਬਾਲਕ ਯਿਸੂ ਨੂੰ ਅੰਦਰ ਲਿਆਏ ਕਿ ਉਸ ਦੇ ਲਈ ਬਿਵਸਥਾ ਦੀ ਰੀਤ ਨੂੰ ਪੂਰਾ ਕਰਨ Sien die hoofstukਪਵਿੱਤਰ ਬਾਈਬਲ O.V. Bible (BSI)27 ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਿਸ ਵੇਲੇ ਮਾਪੇ ਉਸ ਬਾਲਕ ਯਿਸੂ ਨੂੰ ਅੰਦਰ ਲਈ ਆਉਂਦੇ ਸਨ ਜੋ ਸ਼ਰ੍ਹਾ ਦੀ ਰੀਤ ਅਨੁਸਾਰ ਉਹ ਦੇ ਲਈ ਅਮਲ ਕਰਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ। Sien die hoofstukਪਵਿੱਤਰ ਬਾਈਬਲ (Revised Common Language North American Edition)27 ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਸ਼ਿਮਓਨ ਹੈਕਲ ਵਿੱਚ ਗਿਆ । ਜਦੋਂ ਯਿਸੂ ਦੇ ਮਾਤਾ-ਪਿਤਾ ਬਾਲਕ ਯਿਸੂ ਨੂੰ ਵਿਵਸਥਾ ਦੀ ਰੀਤ ਅਨੁਸਾਰ ਅਰਪਣ ਕਰਨ ਦੇ ਲਈ ਹੈਕਲ ਵਿੱਚ ਲੈ ਕੇ ਆਏ, Sien die hoofstukਪੰਜਾਬੀ ਮੌਜੂਦਾ ਤਰਜਮਾ27 ਪਵਿੱਤਰ ਆਤਮਾ ਦੁਆਰਾ ਪ੍ਰੇਰਿਤ ਹੋ ਕੇ ਸ਼ਿਮਓਨ ਹੈਕਲ ਦੇ ਵਿਹੜੇ ਵਿੱਚ ਆਏ। ਉਸ ਸਮੇਂ ਮਰਿਯਮ ਅਤੇ ਯੋਸੇਫ਼ ਨੇ ਬਿਵਸਥਾ ਦੁਆਰਾ ਨਿਰਧਾਰਤ ਵਿਧੀਆਂ ਨੂੰ ਪੂਰਾ ਕਰਨ ਲਈ ਬਾਲਕ ਯਿਸ਼ੂ ਦੇ ਨਾਲ ਉੱਥੇ ਪਰਵੇਸ਼ ਕੀਤਾ। Sien die hoofstukਪਵਿੱਤਰ ਬਾਈਬਲ27 ਸਿਮਓਨ ਆਤਮਾ ਦੀ ਅਗਵਾਈ ਨਾਲ ਮੰਦਰ ਵਿੱਚ ਆਇਆ। ਉਸ ਸਮੇਂ ਯੂਸੁਫ਼ ਅਤੇ ਮਰਿਯਮ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਕਰਨ ਲਈ ਮੰਦਰ ਵਿੱਚ ਗਏ। ਉਹ ਬਾਲਕ ਯਿਸੂ ਨੂੰ ਮੰਦਰ ਵਿੱਚ ਲਿਆਏ। Sien die hoofstuk |