ਲੂਕਾ ਦੀ ਇੰਜੀਲ 2:32 - Punjabi Standard Bible32 ਅਰਥਾਤ ਪਰਾਈਆਂ ਕੌਮਾਂ ਦੇ ਪਰਕਾਸ਼ ਲਈ ਜੋਤ ਅਤੇ ਤੇਰੀ ਪਰਜਾ ਇਸਰਾਏਲ ਦੇ ਲਈ ਮਹਿਮਾ। Sien die hoofstukਪਵਿੱਤਰ ਬਾਈਬਲ O.V. Bible (BSI)32 ਪਰਾਈਆਂ ਕੌਮਾਂ ਨੂੰ ਉਜਾਲਾ ਕਰਨ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ। Sien die hoofstukਪਵਿੱਤਰ ਬਾਈਬਲ (Revised Common Language North American Edition)32 ਇਹ ਤੁਹਾਡੇ ਆਪਣੇ ਲੋਕਾਂ ਇਸਰਾਏਲ ਦੇ ਲਈ ਮਹਿਮਾ ਦਾ ਕਾਰਨ ਅਤੇ ਦੂਜੀਆਂ ਕੌਮਾਂ ਨੂੰ ਰਾਹ ਦਿਖਾਉਣ ਵਾਲਾ ਚਾਨਣ ਹੈ ।” Sien die hoofstukਪੰਜਾਬੀ ਮੌਜੂਦਾ ਤਰਜਮਾ32 ਇਹ ਤੁਹਾਡੀ ਪ੍ਰਜਾ ਇਸਰਾਏਲ ਦੀ ਵਡਿਆਈ ਅਤੇ ਸਾਰੇ ਰਾਸ਼ਟਰਾਂ ਲਈ ਗਿਆਨ ਦੀ ਜੋਤੀ ਹੈ।” Sien die hoofstukਪਵਿੱਤਰ ਬਾਈਬਲ32 ਇਹ ਬਾਲਕ ਗੈਰ-ਯਹੂਦੀਆਂ ਨੂੰ ਤੇਰਾ ਰਸਤਾ ਦਰਸਾਉਣ ਲਈ ਜੋਤ ਹੈ ਅਤੇ ਉਹ ਤੇਰੇ ਇਸਰਾਏਲ ਦੇ ਆਪਣੇ ਲੋਕਾਂ ਲਈ ਮਹਿਮਾ ਹੈ।” Sien die hoofstuk |