ਲੂਕਾ ਦੀ ਇੰਜੀਲ 2:33 - Punjabi Standard Bible33 ਉਸ ਦੇ ਮਾਤਾ-ਪਿਤਾ ਉਸ ਦੇ ਵਿਖੇ ਕਹੀਆਂ ਗਈਆਂ ਗੱਲਾਂ ਤੋਂ ਹੈਰਾਨ ਸਨ। Sien die hoofstukਪਵਿੱਤਰ ਬਾਈਬਲ O.V. Bible (BSI)33 ਤਦ ਉਹ ਦੇ ਪਿਤਾ ਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਹ ਦੇ ਵਿਖੇ ਆਖੀਆਂ ਗਈਆਂ ਹੈਰਾਨ ਹੋ ਰਹੇ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ। Sien die hoofstukਪਵਿੱਤਰ ਬਾਈਬਲ (Revised Common Language North American Edition)33 ਯਿਸੂ ਦੇ ਬਾਰੇ ਇਹ ਗੱਲਾਂ ਸੁਣ ਕੇ ਉਹਨਾਂ ਦੇ ਮਾਤਾ-ਪਿਤਾ ਬਹੁਤ ਹੈਰਾਨ ਹੋਏ । Sien die hoofstukਪੰਜਾਬੀ ਮੌਜੂਦਾ ਤਰਜਮਾ33 ਮਰਿਯਮ ਅਤੇ ਯੋਸੇਫ਼ ਆਪਣੇ ਪੁੱਤਰ ਦੇ ਬਾਰੇ ਇਹ ਗੱਲਾਂ ਸੁਣ ਕੇ ਹੈਰਾਨ ਰਹਿ ਗਏ। Sien die hoofstukਪਵਿੱਤਰ ਬਾਈਬਲ33 ਉਸ ਦੇ ਮਾਤਾ-ਪਿਤਾ, ਯਿਸੂ ਬਾਰੇ ਜੋ ਆਖਿਆ ਗਿਆ ਸੀ, ਸੁਣਕੇ ਹੈਰਾਨ ਰਹਿ ਗਏ। Sien die hoofstuk |