ਲੂਕਾ ਦੀ ਇੰਜੀਲ 2:34 - Punjabi Standard Bible34 ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਕਿਹਾ, “ਵੇਖ, ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਦਾ ਕਾਰਨ ਬਣਨ ਅਤੇ ਇੱਕ ਅਜਿਹਾ ਚਿੰਨ੍ਹ ਹੋਣ ਲਈ ਠਹਿਰਾਇਆ ਗਿਆ ਹੈ ਜਿਸ ਦਾ ਵਿਰੋਧ ਕੀਤਾ ਜਾਵੇਗਾ Sien die hoofstukਪਵਿੱਤਰ ਬਾਈਬਲ O.V. Bible (BSI)34 ਤਾਂ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਹ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਦੇ ਲਈ ਠਹਿਰਾਇਆ ਹੋਇਆ ਹੈ ਅਤੇ ਇੱਕ ਨਿਸ਼ਾਨ ਲਈ ਜਿਹ ਦੇ ਵਿਰੁੱਧ ਗੱਲਾਂ ਹੋਣਗੀਆਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ। Sien die hoofstukਪਵਿੱਤਰ ਬਾਈਬਲ (Revised Common Language North American Edition)34 ਸ਼ਿਮਓਨ ਨੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਯਿਸੂ ਦੀ ਮਾਂ ਮਰਿਯਮ ਨੂੰ ਕਿਹਾ, “ਪਰਮੇਸ਼ਰ ਨੇ ਇਸ ਬਾਲਕ ਨੂੰ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਦੇ ਡਿੱਗਣ ਅਤੇ ਉੱਠਣ ਦਾ ਕਾਰਨ ਹੋਣ ਲਈ ਚੁਣ ਲਿਆ ਹੈ । ਇਹ ਬਾਲਕ ਇੱਕ ਅਜਿਹਾ ਚਿੰਨ੍ਹ ਹੋਣਗੇ ਜਿਹਨਾਂ ਦੇ ਵਿਰੁੱਧ ਬਹੁਤ ਸਾਰੇ ਲੋਕ ਬੋਲਣਗੇ, Sien die hoofstukਪੰਜਾਬੀ ਮੌਜੂਦਾ ਤਰਜਮਾ34 ਤਦ ਸ਼ਿਮਓਨ ਨੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਬਾਲਕ ਦੀ ਮਾਤਾ ਮਰਿਯਮ ਨੂੰ ਕਿਹਾ: “ਇਹ ਬੱਚਾ ਇਸਰਾਏਲ ਵਿੱਚ ਬਹੁਤ ਸਾਰੇ ਲੋਕਾਂ ਦੇ ਡਿੱਗਣ ਅਤੇ ਉੱਠਣ ਦਾ ਕਾਰਨ ਹੈ, ਅਤੇ ਇਹ ਇੱਕ ਨਿਸ਼ਾਨ ਚਿੰਨ੍ਹ ਹੋਵੇਗਾ ਜਿਸ ਦੇ ਵਿਰੁੱਧ ਬੋਲਿਆ ਜਾਵੇਗਾ, Sien die hoofstukਪਵਿੱਤਰ ਬਾਈਬਲ34 ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉੱਠਣਗੇ। ਉਹ ਪਰਮੇਸ਼ੁਰ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ। Sien die hoofstuk |