Aanlyn Bybel

- Advertensies -




ਲੂਕਾ ਦੀ ਇੰਜੀਲ 2:35 - Punjabi Standard Bible

35 (ਸਗੋਂ ਤਲਵਾਰ ਤੇਰੀ ਆਪਣੀ ਜਾਨ ਨੂੰ ਵੀ ਵਿੰਨ੍ਹ ਦੇਵੇਗੀ) ਤਾਂਕਿ ਬਹੁਤਿਆਂ ਦੇ ਮਨਾਂ ਦੇ ਵਿਚਾਰ ਪਰਗਟ ਹੋ ਜਾਣ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

35 ਸਗੋਂ ਤਲਵਾਰ ਤੇਰੀ ਜਿੰਦ ਦੇ ਵਿੱਚੋਂ ਵੀ ਫਿਰ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਸੋਚਾਂ ਪਰਗਟ ਹੋ ਜਾਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

35 ਅਤੇ ਇਹਨਾਂ ਦੇ ਰਾਹੀਂ ਲੋਕਾਂ ਦੇ ਦਿਲਾਂ ਦੇ ਗੁੱਝੇ ਵਿਚਾਰ ਪ੍ਰਗਟ ਹੋ ਜਾਣਗੇ ਅਤੇ ਸੋਗ, ਤਲਵਾਰ ਦੀ ਤਰ੍ਹਾਂ ਤੇਰੇ ਦਿਲ ਨੂੰ ਵਿੰਨ੍ਹ ਦੇਵੇਗਾ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

35 ਇਹ ਤਲਵਾਰ ਤੁਹਾਡੇ ਪ੍ਰਾਣ ਨੂੰ ਆਰ-ਪਾਰ ਬਿੰਨ੍ਹ ਦੇਵੇਗੀ, ਕਿ ਅਨੇਕਾਂ ਦੇ ਦਿਲਾਂ ਦੇ ਵਿਚਾਰ ਜ਼ਾਹਰ ਹੋ ਜਾਣ।”

Sien die hoofstuk Kopieer

ਪਵਿੱਤਰ ਬਾਈਬਲ

35 ਇਹ ਨਿਸ਼ਾਨ ਬਹੁਤ ਸਾਰੇ ਲੋਕਾਂ ਦੀਆਂ ਸੋਚਾਂ ਨੂੰ ਪ੍ਰਕਾਸ਼ਮਾਨ ਕਰੇਗਾ। ਅਤੇ ਤੂੰ ਵੀ ਬਹੁਤ ਗੰਭੀਰ ਦਰਦ ਅਨੁਭਵ ਕਰੇਂਗਾ ਜਿਵੇਂ ਕਿ ਤਲਵਾਰ ਤੇਰੇ ਦਿਲ ਵਿੱਚ ਧਸ ਰਹੀ ਹੋਵੇ।”

Sien die hoofstuk Kopieer




ਲੂਕਾ ਦੀ ਇੰਜੀਲ 2:35

Volg ons:

Advertensies


Advertensies