ਲੂਕਾ ਦੀ ਇੰਜੀਲ 2:36 - Punjabi Standard Bible36 ਉੱਥੇ ਹੀ ਆੱਨਾ ਨਾਮਕ ਇੱਕ ਨਬੀਆ ਸੀ ਜੋ ਫਨੂਏਲ ਦੀ ਧੀ ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਸੀ। ਉਹ ਬਹੁਤ ਬਜ਼ੁਰਗ ਸੀ ਅਤੇ ਵਿਆਹ ਤੋਂ ਬਾਅਦ ਸੱਤ ਸਾਲ ਆਪਣੇ ਪਤੀ ਨਾਲ ਰਹੀ ਸੀ Sien die hoofstukਪਵਿੱਤਰ ਬਾਈਬਲ O.V. Bible (BSI)36 ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਉਂ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ ।ਉਹ ਵੱਡੀ ਉਮਰ ਦੀ ਸੀ। ਉਸ ਨੇ ਆਪਣੇ ਕੁਆਰਪੁਣੇ ਤੋਂ ਸੱਤ ਵਰਹੇ ਭਰਥਾ ਨਾਲ ਨਿਰਵਾਹ ਕੀਤਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)36 ਉੱਥੇ ਹੱਨਾਹ ਨਾਂ ਦੀ ਇੱਕ ਨਬੀਆ ਰਹਿੰਦੀ ਸੀ । ਉਹ ਆਸ਼ੇਰ ਕੁਲ ਦੇ ਫ਼ਨੂਏਲ ਦੀ ਬੇਟੀ ਸੀ । ਉਹ ਬਹੁਤ ਬਜ਼ੁਰਗ ਹੋ ਗਈ ਸੀ । ਵਿਆਹ ਦੇ ਸੱਤ ਸਾਲ ਬਾਅਦ ਹੀ ਉਸ ਦਾ ਪਤੀ ਮਰ ਗਿਆ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ36 ਹੰਨਾ ਨਾਮਕ ਇੱਕ ਨਬੀ ਸੀ, ਜੋ ਅਸ਼ੇਰ ਖ਼ਾਨਦਾਨ ਦੇ ਫਨੁਏਲ ਨਾਮਕ ਵਿਅਕਤੀ ਦੀ ਧੀ ਸੀ। ਉਹ ਬਹੁਤ ਬੁੱਢੀ ਸੀ ਅਤੇ ਵਿਆਹ ਦੇ ਬਾਅਦ ਪਤੀ ਦੇ ਨਾਲ ਸਿਰਫ ਸੱਤ ਸਾਲ ਰਹਿ ਕੇ ਵਿਧਵਾ ਹੋ ਗਈ ਸੀ। Sien die hoofstukਪਵਿੱਤਰ ਬਾਈਬਲ36 ਆੱਨਾ ਨਾਉਂ ਦੀ ਇੱਕ ਨਬੀਆ ਸੀ, ਅਤੇ ਉਹ ਅਸ਼ੇਰ ਦੇ ਘਰਾਣੇ ਵਿੱਚੋਂ ਫ਼ਨੂਏਲ ਦੀ ਧੀ ਸੀ। ਉਹ ਬੜੀ ਬਜ਼ੁਰਗ ਸੀ। ਉਹ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ 7 ਸਾਲ ਰਹੀ ਸੀ। Sien die hoofstuk |