Aanlyn Bybel

- Advertensies -




ਲੂਕਾ ਦੀ ਇੰਜੀਲ 2:41 - Punjabi Standard Bible

41 ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ 'ਤੇ ਯਰੂਸ਼ਲਮ ਜਾਂਦੇ ਹੁੰਦੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

41 ਉਹ ਦੇ ਮਾਪੇ ਵਰਹੇ ਦੇ ਵਰਹੇ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

41 ਪਸਾਹ ਦੇ ਤਿਉਹਾਰ ਦੇ ਸਮੇਂ ਯਿਸੂ ਦੇ ਮਾਤਾ-ਪਿਤਾ ਹਰ ਸਾਲ ਯਰੂਸ਼ਲਮ ਨੂੰ ਜਾਂਦੇ ਸਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

41 ਯਿਸ਼ੂ ਦੇ ਮਾਪੇ ਹਰ ਸਾਲ ਪਸਾਹ ਦੇ ਤਿਉਹਾਰ ਤੇ ਯੇਰੂਸ਼ਲੇਮ ਜਾਂਦੇ ਸਨ।

Sien die hoofstuk Kopieer

ਪਵਿੱਤਰ ਬਾਈਬਲ

41 ਹਰ ਸਾਲ ਯਿਸੂ ਦੇ ਮਾਂ-ਬਾਪ ਪਸਾਹ ਦੇ ਤਿਉਹਾਰ ਤੇ ਯਰੂਸ਼ਲਮ ਜਾਂਦੇ ਹੁੰਦੇ ਸਨ।

Sien die hoofstuk Kopieer




ਲੂਕਾ ਦੀ ਇੰਜੀਲ 2:41

Volg ons:

Advertensies


Advertensies