ਲੂਕਾ ਦੀ ਇੰਜੀਲ 2:45 - Punjabi Standard Bible45 ਪਰ ਜਦੋਂ ਉਹ ਨਾ ਮਿਲਿਆ ਤਾਂ ਉਹ ਉਸ ਨੂੰ ਲੱਭਦੇ ਹੋਏ ਯਰੂਸ਼ਲਮ ਨੂੰ ਮੁੜ ਆਏ। Sien die hoofstukਪਵਿੱਤਰ ਬਾਈਬਲ O.V. Bible (BSI)45 ਅਰ ਜਦ ਉਹ ਨਾ ਲੱਭਾ ਉਹ ਦੀ ਭਾਲ ਵਿੱਚ ਯਰੂਸ਼ਲਮ ਨੂੰ ਮੁੜੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ। Sien die hoofstukਪਵਿੱਤਰ ਬਾਈਬਲ (Revised Common Language North American Edition)45 ਪਰ ਯਿਸੂ ਉਹਨਾਂ ਨੂੰ ਨਾ ਮਿਲੇ । ਇਸ ਲਈ ਉਹ ਲੱਭਦੇ ਲੱਭਦੇ ਯਰੂਸ਼ਲਮ ਨੂੰ ਵਾਪਸ ਚਲੇ ਗਏ । Sien die hoofstukਪੰਜਾਬੀ ਮੌਜੂਦਾ ਤਰਜਮਾ45 ਜਦੋਂ ਯਿਸ਼ੂ ਉਹਨਾਂ ਨੂੰ ਨਾ ਲੱਭੇ ਤਾਂ ਉਹ ਉਹਨਾਂ ਨੂੰ ਲੱਭਣ ਲਈ ਯੇਰੂਸ਼ਲੇਮ ਵਾਪਸ ਪਰਤੇ। Sien die hoofstukਪਵਿੱਤਰ ਬਾਈਬਲ45 ਫ਼ੇਰ ਜਦੋਂ ਉਹ ਉਸ ਨੂੰ ਨਾ ਲੱਭ ਸੱਕੇ ਤਾਂ ਉਹ ਉਸ ਨੂੰ ਲੱਭਦੇ ਹੋਏ ਯਰੂਸ਼ਲਮ ਵਾਪਸ ਚੱਲੇ ਗਏ। Sien die hoofstuk |