Aanlyn Bybel

- Advertensies -




ਲੂਕਾ ਦੀ ਇੰਜੀਲ 2:47 - Punjabi Standard Bible

47 ਅਤੇ ਜਿੰਨੇ ਉਸ ਦੀ ਸੁਣ ਰਹੇ ਸਨ ਉਹ ਸਭ ਉਸ ਦੀ ਸਮਝ ਅਤੇ ਉਸ ਦੇ ਉੱਤਰਾਂ ਤੋਂ ਹੈਰਾਨ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

47 ਅਤੇ ਸਾਰੇ ਸੁਣਨ ਵਾਲੇ ਉਹ ਦੀ ਸਮਝ ਅਤੇ ਉਹ ਦੇ ਉੱਤਰਾਂ ਤੋਂ ਹੈਰਾਨ ਹੋਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

47 ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜ਼ਵਾਬ ਤੋਂ ਹੈਰਾਨ ਹੋਏ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

47 ਸਾਰੇ ਸੁਣਨ ਵਾਲੇ ਯਿਸੂ ਦੀ ਸਮਝ ਅਤੇ ਉੱਤਰਾਂ ਤੋਂ ਹੈਰਾਨ ਸਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

47 ਜਿਸਨੇ ਵੀ ਉਹਨਾਂ ਨੂੰ ਸੁਣਿਆ ਉਹ ਉਹਨਾਂ ਦੀ ਸਮਝ ਅਤੇ ਉਹਨਾਂ ਦੇ ਜਵਾਬਾਂ ਤੋਂ ਹੈਰਾਨ ਸਨ।

Sien die hoofstuk Kopieer

ਪਵਿੱਤਰ ਬਾਈਬਲ

47 ਸਭ ਸੁਣਨ ਵਾਲੇ ਉਸ ਦੇ ਸਵਾਲਾਂ-ਜਵਾਬਾਂ ਅਤੇ ਸਮਝ ਨੂੰ ਵੇਖਕੇ ਹੈਰਾਨ ਹੋ ਰਹੇ ਸਨ।

Sien die hoofstuk Kopieer




ਲੂਕਾ ਦੀ ਇੰਜੀਲ 2:47

Volg ons:

Advertensies


Advertensies