Aanlyn Bybel

- Advertensies -




ਲੂਕਾ ਦੀ ਇੰਜੀਲ 2:49 - Punjabi Standard Bible

49 ਉਸ ਨੇ ਉਨ੍ਹਾਂ ਨੂੰ ਕਿਹਾ,“ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੇਰਾ ਆਪਣੇ ਪਿਤਾ ਦੇ ਕੰਮਾਂ ਵਿੱਚ ਲੱਗੇ ਰਹਿਣਾ ਜ਼ਰੂਰੀ ਹੈ?”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

49 ਉਹ ਨੇ ਉਨ੍ਹਾਂ ਨੂੰ ਆਖਿਆ, ਕਾਹ ਨੂੰ ਤੁਸੀਂ ਮੈਨੂੰ ਲੱਭਦੇ ਸਾਓ? ਭਲਾ, ਤੁਸੀਂ ਨਹੀਂ ਜਾਣਦੇ ਸਾਓ ਭਈ ਮੈਨੂੰ ਚਾਹੀਦਾ ਹੈ ਜੋ ਆਪਣੇ ਪਿਤਾ ਦੇ ਕੰਮਾਂ ਵਿੱਚ ਲੱਗਾ ਰਹਾਂ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

49 ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ?

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

49 ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ ? ਕੀ ਤੁਹਾਨੂੰ ਪਤਾ ਨਹੀਂ ਸੀ ਕਿ ਮੇਰੇ ਲਈ ਆਪਣੇ ਪਿਤਾ ਦੇ ਘਰ ਵਿੱਚ ਹੋਣਾ ਜ਼ਰੂਰੀ ਸੀ ?”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

49 “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ?” ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਹਾਨੂੰ ਪਤਾ ਨਹੀਂ ਸੀ ਕਿ ਮੈਨੂੰ ਮੇਰੇ ਪਿਤਾ ਜੀ ਦੇ ਘਰ ਹੋਣਾ ਚਾਹੀਦਾ ਹੈ?”

Sien die hoofstuk Kopieer

ਪਵਿੱਤਰ ਬਾਈਬਲ

49 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੈਨੂੰ ਮੇਰੇ ਪਿਤਾ ਦੇ ਘਰ ਵਿੱਚ ਹੋਣਾ ਚਾਹੀਦਾ ਸੀ।”

Sien die hoofstuk Kopieer




ਲੂਕਾ ਦੀ ਇੰਜੀਲ 2:49

Volg ons:

Advertensies


Advertensies