ਲੂਕਾ ਦੀ ਇੰਜੀਲ 2:50 - Punjabi Standard Bible50 ਪਰ ਉਹ ਇਸ ਗੱਲ ਨੂੰ ਜੋ ਉਸ ਨੇ ਉਨ੍ਹਾਂ ਨੂੰ ਕਹੀ ਸੀ, ਨਾ ਸਮਝੇ। Sien die hoofstukਪਵਿੱਤਰ ਬਾਈਬਲ O.V. Bible (BSI)50 ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸਨੇ ਉਨ੍ਹਾਂ ਨੂੰ ਆਖੀ ਨਾ ਸਮਝਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ50 ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ। Sien die hoofstukਪਵਿੱਤਰ ਬਾਈਬਲ (Revised Common Language North American Edition)50 ਪਰ ਉਹ ਯਿਸੂ ਦੇ ਇਹਨਾਂ ਸ਼ਬਦਾਂ ਦਾ ਅਰਥ ਨਾ ਸਮਝੇ । Sien die hoofstukਪੰਜਾਬੀ ਮੌਜੂਦਾ ਤਰਜਮਾ50 ਮਰਿਯਮ ਅਤੇ ਯੋਸੇਫ਼ ਨੂੰ ਯਿਸ਼ੂ ਦੀ ਇਸ ਗੱਲ ਦਾ ਮਤਲਬ ਸਮਝ ਨਹੀਂ ਆਇਆ। Sien die hoofstukਪਵਿੱਤਰ ਬਾਈਬਲ50 ਪਰ ਉਹ ਯਿਸੂ ਦੇ ਉੱਤਰ ਨੂੰ ਨਾ ਸਮਝ ਸੱਕੇ। Sien die hoofstuk |