ਲੂਕਾ ਦੀ ਇੰਜੀਲ 2:51 - Punjabi Standard Bible51 ਤਦ ਉਹ ਉਨ੍ਹਾਂ ਦੇ ਨਾਲ ਚੱਲ ਕੇ ਨਾਸਰਤ ਵਿੱਚ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ। ਪਰ ਉਸ ਦੀ ਮਾਤਾ ਨੇ ਇਹ ਸਭ ਗੱਲਾਂ ਆਪਣੇ ਮਨ ਵਿੱਚ ਹੀ ਰੱਖੀਆਂ। Sien die hoofstukਪਵਿੱਤਰ ਬਾਈਬਲ O.V. Bible (BSI)51 ਤਾਂ ਉਹ ਉਨ੍ਹਾਂ ਦੇ ਨਾਲ ਤੁਰ ਕੇ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ,ਅਰ ਉਹ ਦੀ ਮਾਤਾ ਨੇ ਇਨ੍ਹਾਂ ਗੱਲਾਂ ਨੂੰ ਆਪਣੇ ਹਿਰਦੇ ਵਿੱਚ ਰੱਖਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ51 ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ। Sien die hoofstukਪਵਿੱਤਰ ਬਾਈਬਲ (Revised Common Language North American Edition)51 ਤਦ ਯਿਸੂ ਆਪਣੇ ਮਾਤਾ-ਪਿਤਾ ਨਾਲ ਨਾਸਰਤ ਨੂੰ ਵਾਪਸ ਚਲੇ ਗਏ ਅਤੇ ਉਹ ਆਪਣੇ ਮਾਤਾ-ਪਿਤਾ ਦੀ ਆਗਿਆ ਮੰਨਦੇ ਰਹੇ । ਪਰ ਉਹਨਾਂ ਦੀ ਮਾਂ ਆਪਣੇ ਦਿਲ ਵਿੱਚ ਇਹਨਾਂ ਸਾਰੀਆਂ ਗੱਲਾਂ ਉੱਤੇ ਵਿਚਾਰ ਕਰਦੀ ਰਹੀ । Sien die hoofstukਪੰਜਾਬੀ ਮੌਜੂਦਾ ਤਰਜਮਾ51 ਯਿਸ਼ੂ ਆਪਣੇ ਮਾਪਿਆਂ ਨਾਲ ਨਾਜ਼ਰੇਥ ਵਾਪਸ ਆਏ ਅਤੇ ਉਹਨਾਂ ਦੇ ਆਗਿਆਕਾਰੀ ਰਹੇ। ਉਹਨਾਂ ਦੀ ਮਾਤਾ ਨੇ ਇਹ ਸੱਭ ਚੀਜ਼ਾਂ ਆਪਣੇ ਦਿਲ ਵਿੱਚ ਸਾਂਭ ਕੇ ਰੱਖੀਆਂ। Sien die hoofstukਪਵਿੱਤਰ ਬਾਈਬਲ51 ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ। Sien die hoofstuk |