ਲੂਕਾ ਦੀ ਇੰਜੀਲ 3:1 - Punjabi Standard Bible1 ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰ੍ਹਵੇਂ ਸਾਲ ਵਿੱਚ ਜਦੋਂ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਰਾਜਪਾਲ ਸੀ ਅਤੇ ਗਲੀਲ ਵਿੱਚ ਹੇਰੋਦੇਸ, ਇਤੂਰਿਯਾ ਅਤੇ ਤ੍ਰਖ਼ੋਨੀਤਿਸ ਇਲਾਕੇ ਵਿੱਚ ਉਸ ਦਾ ਭਰਾ ਫਿਲਿੱਪੁਸ ਅਤੇ ਅਬਿਲੇਨੇ ਵਿੱਚ ਲੁਸਾਨਿਯੁਸ ਸ਼ਾਸਕ ਸੀ Sien die hoofstukਪਵਿੱਤਰ ਬਾਈਬਲ O.V. Bible (BSI)1 ਫੇਰ ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰਵੇਂ ਵਰਹੇ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਹ ਦਾ ਭਾਈ ਫਿਲਿੱਪੁਸ ਇਤੂਰਿਯਾ ਅਤੇ ਤ੍ਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)1 ਸਮਰਾਟ ਤਿਬੇਰਿਯੂਸ ਦੇ ਰਾਜ ਦਾ ਪੰਦਰ੍ਹਵਾਂ ਸਾਲ ਸੀ । ਉਸ ਸਮੇਂ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਰਾਜਪਾਲ ਸੀ । ਹੇਰੋਦੇਸ ਗਲੀਲ ਦੇ ਇਲਾਕੇ ਦਾ ਸ਼ਾਸਕ ਅਤੇ ਉਸ ਦਾ ਭਰਾ ਫ਼ਿਲਿੱਪੁਸ ਇਤੂਰਿਯਾ ਅਤੇ ਤ੍ਰਖ਼ੋਨੀਤਿਸ ਇਲਾਕਿਆਂ ਦਾ ਸ਼ਾਸਕ ਸੀ, ਲੁਸਾਨਿਯੁਸ ਅਬਿਲੇਨੇ ਦਾ ਸ਼ਾਸਕ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ1 ਰਾਜੇ ਕੈਸਰ ਤੀਬੇਰਿਯਾਸ ਦੇ ਰਾਜ ਦੇ ਪੰਦਰਵੇਂ ਸਾਲ ਵਿੱਚ ਜਦੋਂ ਪੋਂਨਤੀਯਾਸ ਪਿਲਾਤੁਸ ਯਹੂਦਿਯਾ ਪ੍ਰਦੇਸ਼ ਦਾ ਰਾਜਪਾਲ, ਅਤੇ ਹੇਰੋਦੇਸ ਗਲੀਲ ਪ੍ਰਦੇਸ਼ ਦਾ ਸ਼ਾਸਕ, ਉਸਦਾ ਵੱਡਾ ਭਰਾ ਫਿਲਿੱਪਾਸ ਇਤੂਰਿਆ ਅਤੇ ਤਰਖੋਨੀਤੀਸ ਪ੍ਰਦੇਸ਼ ਦਾ ਸ਼ਾਸਕ, ਅਤੇ ਲਿਸਨਿਅਸ ਏਬਿਲੀਨ ਦਾ ਸ਼ਾਸਕ ਸੀ, Sien die hoofstukਪਵਿੱਤਰ ਬਾਈਬਲ1 ਤਿਬਿਰਿਯੁਸ ਕੈਸਰ ਦੇ ਪੰਦਰ੍ਹਵੇਂ ਵਰ੍ਹੇ ਵਿੱਚ, ਇਹ ਆਦਮੀ ਕੈਸਰ ਦੇ ਅਧੀਨ ਸਨ: ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ, ਹੇਰੋਦੇਸ ਯਹੂਦਿਯਾ ਦਾ ਹਾਕਮ, ਹੇਰੋਦੇਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤ੍ਰੱਖੋਨੀਤਿਸ, ਲੁਸਨਿਯੁਸ ਅਬਿਲੇਨੇ ਦਾ ਹਾਕਮ। Sien die hoofstuk |