ਲੂਕਾ ਦੀ ਇੰਜੀਲ 3:11 - Punjabi Standard Bible11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜਿਸ ਕੋਲ ਦੋ ਕੁੜਤੇ ਹੋਣ ਉਹ ਇੱਕ ਉਸ ਨੂੰ ਦੇ ਦੇਵੇ ਜਿਸ ਕੋਲ ਨਹੀਂ ਹੈ ਅਤੇ ਜਿਸ ਕੋਲ ਭੋਜਨ ਹੈ ਉਹ ਵੀ ਇਸੇ ਤਰ੍ਹਾਂ ਕਰੇ।” Sien die hoofstukਪਵਿੱਤਰ ਬਾਈਬਲ O.V. Bible (BSI)11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਹ ਦੇ ਕੋਲ ਦੋ ਕੁੜਤੇ ਹੋਣ ਉਹ ਉਸ ਨੂੰ ਵੰਡ ਦੇਵੇ ਜਿਹਦੇ ਕੋਲ ਨਹੀਂ ਹੈ ਅਤੇ ਜਿਹਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰਾਂ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ। Sien die hoofstukਪਵਿੱਤਰ ਬਾਈਬਲ (Revised Common Language North American Edition)11 ਉਸ ਨੇ ਉੱਤਰ ਦਿੱਤਾ, “ਜਿਸ ਆਦਮੀ ਦੇ ਕੋਲ ਦੋ ਕੁੜਤੇ ਹਨ, ਉਹ ਇੱਕ ਉਸ ਨੂੰ ਦੇ ਦੇਵੇ ਜਿਸ ਕੋਲ ਨਹੀਂ ਹੈ । ਇਸੇ ਤਰ੍ਹਾਂ ਜਿਸ ਦੇ ਕੋਲ ਭੋਜਨ ਹੈ, ਉਹ ਵੀ ਇਸੇ ਤਰ੍ਹਾਂ ਕਰੇ ।” Sien die hoofstukਪੰਜਾਬੀ ਮੌਜੂਦਾ ਤਰਜਮਾ11 ਯੋਹਨ ਨੇ ਉਹਨਾਂ ਨੂੰ ਜਵਾਬ ਦਿੱਤਾ, “ਜਿਸ ਵਿਅਕਤੀ ਦੇ ਕੋਲ ਦੋ ਕੁੜਤੇ ਹਨ ਉਹ ਉਹਨਾਂ ਵਿੱਚੋਂ ਇੱਕ ਉਸ ਨੂੰ ਦੇਵੇ, ਜਿਸ ਦੇ ਕੋਲ ਇੱਕ ਵੀ ਨਹੀਂ ਹੈ। ਜਿਸਦੇ ਕੋਲ ਭੋਜਨ ਹੈ, ਉਹ ਵੀ ਇਸੇ ਤਰ੍ਹਾਂ ਕਰੇ।” Sien die hoofstukਪਵਿੱਤਰ ਬਾਈਬਲ11 ਉਸ ਨੇ ਉੱਤਰ ਦਿੱਤਾ, “ਜੇਕਰ ਕਿਸੇ ਕੋਲ ਦੋ ਕਮੀਜ਼ਾਂ ਹਨ, ਤਾਂ ਉਸ ਨੂੰ ਉਨ੍ਹਾਂ ਨਾਲ ਸਾਂਝਿਆਂ ਕਰਨ ਦਿਉ ਜਿਸ ਕੋਲ ਇੱਕ ਵੀ ਨਹੀਂ ਹੈ। ਅਤੇ ਜੇਕਰ ਕਿਸੇ ਕੋਲ ਭੋਜਨ ਹੈ ਤਾਂ ਉਸ ਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਕਰਨ ਦਿਉ ਜਿਨ੍ਹਾਂ ਕੋਲ ਨਹੀਂ ਹੈ।” Sien die hoofstuk |