ਲੂਕਾ ਦੀ ਇੰਜੀਲ 3:13 - Punjabi Standard Bible13 ਉਸ ਨੇ ਉਨ੍ਹਾਂ ਨੂੰ ਕਿਹਾ, “ਜੋ ਤੁਹਾਡੇ ਲਈ ਠਹਿਰਾਇਆ ਹੋਇਆ ਹੈ ਉਸ ਤੋਂ ਵਧਕੇ ਕੁਝ ਨਾ ਲਵੋ।” Sien die hoofstukਪਵਿੱਤਰ ਬਾਈਬਲ O.V. Bible (BSI)13 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲ ਵਧੀਕ ਨਾ ਲਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ। Sien die hoofstukਪਵਿੱਤਰ ਬਾਈਬਲ (Revised Common Language North American Edition)13 ਯੂਹੰਨਾ ਨੇ ਉੱਤਰ ਦਿੱਤਾ, “ਜੋ ਕਾਨੂੰਨੀ ਤੌਰ ਤੇ ਠਹਿਰਾਇਆ ਗਿਆ ਹੈ, ਉਸ ਤੋਂ ਵੱਧ ਨਾ ਲਵੋ ।” Sien die hoofstukਪੰਜਾਬੀ ਮੌਜੂਦਾ ਤਰਜਮਾ13 “ਠਹਿਰਾਈ ਹੋਈ ਰਾਸ਼ੀ ਤੋਂ ਜ਼ਿਆਦਾ ਕੁਝ ਨਾ ਲਵੋ,” ਯੋਹਨ ਨੇ ਉਹਨਾਂ ਨੂੰ ਕਿਹਾ। Sien die hoofstukਪਵਿੱਤਰ ਬਾਈਬਲ13 ਉਸ ਲਈ ਉਸ ਨੇ ਜਵਾਬ ਦਿੱਤਾ, “ਜਿੰਨੇ ਦਾ ਤੁਹਾਨੂੰ ਆਦੇਸ਼ ਹੈ ਉਸਤੋਂ ਵੱਧ ਇੱਕਤਰ ਨਾ ਕਰੋ।” Sien die hoofstuk |